Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਲਾਡੋਵਾਲੀ ਰੋਡ ਵਿਖੇ ਮਜ਼ਦੂਰ ਸਾਥੀਆਂ ਦਾ ਮੂੰਹ ਮਿੱਠਾ ਕਰਵਾਇਆ

ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਲਾਡੋਵਾਲੀ ਰੋਡ ਵਿਖੇ ਮਜ਼ਦੂਰ ਸਾਥੀਆਂ ਦਾ ਮੂੰਹ ਮਿੱਠਾ ਕਰਵਾਇਆ

ਅੱਜ ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਤੇ ਸਾਬਕਾ ਵਿਧਾਇਕ ਅਤੇ ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਬੇਰੀ ਵਲੋ ਲਾਡੋਵਾਲੀ ਰੋਡ ਵਿਖੇ ਮਜ਼ਦੂਰ ਸਾਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ । ਅਤੇ ਕਿਹਾ ਕਿ ਜੋ ਸਾਡੇ ਸਾਥੀ ਮਜ਼ਦੂਰੀ ਕਰਦੇ ਹਨ, ਸਾਰਾ ਦਿਨ ਮਿਹਨਤ ਕਰਕੇ ਆਪਣਾ ਘਰ ਚਲਾਉਂਦੇ ਹਨ ਅਤੇ ਆਪਣੇ ਬੱਚਿਆ ਨੂੰ ਵਧੀਆ ਸਕੂਲਾਂ ਵਿੱਚ ਪੜਾਉਂਦੇ ਆ, ਇਹ ਮਿਹਨਤੀ ਇਨਸਾਨ ਹਨ । ਸਾਡੀ ਪ੍ਰਮਾਤਮਾ ਅੱਗੇ ਇਹੀ ਅਰਦਾਸ ਹੈ ਕਿ ਸਾਡੇ ਇਨਾਂ ਸਾਥੀਆਂ ਨੂੰ ਮਿਹਨਤ ਕਰਨ ਦਾ ਬਲ ਬਖਸ਼ੇ । ਜੋ ਸਾਡੇ ਦੇਸ਼ ਦੀ ਤਰੱਕੀ ਲਈ ਮਿਹਨਤ ਮਜ਼ਦੂਰੀ ਕਰਕੇ ਪੂਰੀ ਦੇਸ਼ ਦੇ ਨਿਰਮਾਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ । ਇਸ ਮੌਕੇ ਤੇ ਜਗਜੀਤ ਸਿੰਘ ਜੀਤਾ, ਸੁਧੀਰ ਘੁੱਗੀ, ਰਮਨ ਬਹਿਲ ਮੌਜੂਦ ਸਨ