Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਦਿੱਲੀ ‘ਚ ਭਾਰੀ ਮੀਂਹ,100 ਉਡਾਣਾਂ ਲੇਟ, 40 ਦੇ ਬਦਲੇ ਰੂਟ

ਦਿੱਲੀ ‘ਚ ਭਾਰੀ ਮੀਂਹ,100 ਉਡਾਣਾਂ ਲੇਟ, 40 ਦੇ ਬਦਲੇ ਰੂਟ

ਵੀਰਵਾਰ ਤੋਂ ਹੀ ਉਤਰ ਭਾਰਤੀ ਰਾਜਾਂ ਪੰਜਾਬ-ਹਰਿਆਣਾ ਤੇ ਦਿੱਲੀ ਵਿੱਚ ਤੇਜ਼ ਹਨੇਰੀ ਤੇ ਕਈ ਥਾਂਵਾਂ ‘ਤੇ ਗੜ੍ਹੇਮਾਰੀ ਹੋਈ। ਸ਼ੁੱਕਰਵਾਰ ਸਵੇਰੇ ਵੀ ਦਿੱਲੀ-ਐਨਸੀਆਰ  ਵਿੱਚ ਤੇਜ਼ ਤੂਫ਼ਾਨ  ਅਤੇ ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ। ਇੱਥੋਂ ਤੱਕ ਕਿ ਹਵਾਈ ਜਹਾਜਾਂ ਦੀਆਂ ਉਡਾਣਾਂ ਦੇ ਸੰਚਾਲਨ ਵਿਚ ਵੀ ਵਿਘਨ ਪਿਆ ਹੈ। ਦਿੱਲੀ ਵਿੱਚ ਸੜਕਾਂ ‘ਤੇ ਪਾਣੀ ਭਰਨ ਕਾਰਨ ਵਾਹਨਾਂ ਦੀ ਰਫ਼ਤਾਰ ਰੁਕ ਗਈ; ਤੂਫਾਨ ਕਾਰਨ ਕਈ ਥਾਵਾਂ ‘ਤੇ ਦਰੱਖਤ ਉੱਖੜ ਗਏ। ਦੱਸ ਦੇਈਏ ਕਿ ਦਿੱਲੀ-ਐਨਸੀਆਰ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।