Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਡੇਰਾ ਭਾਈ ਗੁਰਦਾਸ ਦੇ ਗੱਦੀਨਸ਼ੀਨ ਮਹੰਤ ਅੰਮ੍ਰਿਤ ਮੁਨੀ ਦਾ ਦਿਹਾਂਤ

ਮਾਨਸਾ,  ਸਥਾਨਕ ਡੇਰਾ ਬਾਬਾ ਭਾਈ ਗੁਰਦਾਸ ਦੇ ਗੱਦੀਨਸ਼ੀਨ ਮਹੰਤ 108 ਸ੍ਰੀ ਅੰਮ੍ਰਿਤ ਮੁਨੀ (42) ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਦਿਨਾਂ ਤੋਂ ਪੇਟ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਕੁਝ ਦਿਨ ਹਸਪਤਾਲ ’ਚ ਦਾਖਲ ਰਹਿਣ ਉਪਰੰਤ ਡਾਕਟਰਾਂ ਵਲੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਦਾਸੀਨ ਸੰਪਰਦਾਇਕ ਨਾਲ ਸਬੰਧ ਰੱਖਦੇ ਮਹੰਤ ਮੁਨੀ ਪੰਚਾਇਤੀ ਵੱਡਾ ਅਖਾੜਾ ਦੇ ਸੰਤ ਸਨ। ਉਨ੍ਹਾਂ ਦਾ ਸਸਕਾਰ 7 ਮਈ ਨੂੰ ਡੇਰੇ ਵਿਖੇ ਹੀ ਹੋਵੇਗਾ।