Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 10 ਮਈ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਮੁਲਤਵੀ

10 ਮਈ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਮੁਲਤਵੀ

ਜਲੰਧਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ ਜਲੰਧਰ ਸ੍ਰੀ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ 10 ਮਈ 2025 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਕੇਸ 10 ਮਈ ਲਈ ਨਿਰਧਾਰਤ ਕੀਤੇ ਗਏ ਸਨ, ਉਨ੍ਹਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ 10 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਜਲੰਧਰ ਵਿੱਚ ਹਾਜ਼ਰ ਨਾ ਹੋਣ। ਉਨ੍ਹਾਂ ਦੱਸਿਆ ਕਿ ਕੇਸਾਂ ਦੀ ਅਗਲੀ ਸੁਣਵਾਈ ਦੀ ਮਿਤੀ ਈ-ਕੋਰਟ ਜਾਂ ਸੀ.ਆਈ.ਐੱਸ ਸਿਸਟਮ ‘ਤੇ ਅਪਡੇਟ ਕੀਤੀ ਜਾਵੇਗੀ।