Business Khas

Latest news
रमन जैन ने सुशील कुमार रिंकू व सरदार अमरजीत सिंह अमरी का किया सम्मान राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ

ਸੂਰਨਸੀ ਦੇ ਮਿਲਟਰੀ ਏਰੀਏ ਵਿੱਚ ਦੋ ਡਰੋਨ ਦੇਖੇ ਗਏ

ਸੀ ਪੀ ਨੇ ਪੁਸ਼ਟੀ ਕੀਤੀ ਹੈ ਕਿ ਸੂਰਨਸੀ ਦੇ ਮਿਲਟਰੀ ਏਰੀਏ ਵਿੱਚ ਦੋ ਡਰੋਨ ਦੇਖੇ ਗਏ ਹਨ। ਇਸ ਤੋਂ ਇਲਾਵਾ ਮੀਰਪੁਰ ਦੇ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਛੇ ਤੋਂ ਸੱਤ ਡਰਾਉਣ ਦੇਖੇ ਗਏ ਹਨ। ਪਿੰਡ ਨੰਦਨਪੁਰ ਦੇ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਵੀ ਛੇ ਤੋਂ ਸੱਤ ਵਾਰ ਅਸਮਾਨ ਵਿੱਚ ਤੇਜ਼ ਲਾਈਟਾਂ ਦੇਖੀਆਂ ਅਤੇ ਉਸ ਤੋਂ ਬਾਅਦ ਧਮਾਕੇ ਹੋਏ ਹਨ। ਪਿੰਡ ਨੰਦਨਪੁਰ ਅਤੇ ਸੁਰਾਨੂੰਸੀ ਵਿੱਚ ਬਲੈਕ ਆਊਟ ਹੋਇਆ ਹੈ। ਇਹ ਸਾਰਾ ਕੁਝ ਹੁਣ ਤੱਕ ਦੀ ਸਪਸ਼ਟ ਰਿਪੋਰਟ ਹੈ।