Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਕੱਲ੍ਹ ਆਵੇਗਾ PSEB 10ਵੀਂ ਜਮਾਤ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦਾ ਨਤੀਜਾ ਭਲਕੇ ਆਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਪ੍ਰੈਸ ਨੋਟ ਜਾਰੀ ਕਰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਜਿਸ ਵਿੱਚ ਦੱਸਿਆ ਗਿਆ ਹੈ ਕਿ 16 ਮਈ 2025 ਯਾਨੀ ਕੱਲ੍ਹ ਇੱਕ ਫਿਜ਼ੀਕਲ ਮੀਟਿੰਗ ਰਾਹੀਂ ਬਾਅਦ ਦੁਪਹਿਰ ਢਾਈ ਵਜੇ 10ਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ ਜਾਵੇਗਾ।ਦੱਸ ਦਈਏ ਕਿ ਬੀਤੇ ਕੱਲ੍ਹ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਜਮਾਤ ਦਾ ਨਤੀਜਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਅੱਵਲ ਆਈ ਹੈ। ਫਿਰੋਜ਼ਪੁਰ ਦੀ ਮਨਵੀਰ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ ਅਤੇ ਮਾਨਸਾ ਦੀ ਅਰਸ਼ ਸੂਬੇ ਭਰ ਵਿੱਚ ਤੀਜੇ ਨਬੰਰ ‘ਤੇ ਰਹੀ।