Business Khas

Latest news
ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ
You are currently viewing ਗੜਾ ਵਿਖੇ ਸਤਿਗੁਰੂ ਕਬੀਰ ਭਵਨ ਮੰਦਿਰ ਦੀ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਗੜਾ ਵਿਖੇ ਸਤਿਗੁਰੂ ਕਬੀਰ ਭਵਨ ਮੰਦਿਰ ਦੀ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

12 ਸਥਾਪਨਾ ਦਿਵਸ ਮਨਾਇਆ, 7 ਸਾਂਝੀ ਪ੍ਰਭਾਤ ਫੇਰੀ ਕੱਢੀ ਗਈ

ਜਲੰਧਰ, (ਸੰਜੇ ਸ਼ਰਮਾ)-ਗੜਾ ਵਿਖੇ ਸਤਿਗੁਰ ਕਬੀਰ ਭਵਨ ਮੰਦਰ ਦੀ ਸਥਾਪਨਾ ਦਿਵਸ ਨੂੰ ਸਮਰਪਿਤ ਮੰਦਰ ਵਿਖੇ ਝੰਡੇ ਦੀ ਰਸਮ ਅਦਾ ਕੀਤੀ ਗਈਇਸ ਦੀ ਸ਼ੁਰੂਆਤ ਮੰਦਰ ਤੋ ਹੁੰਦੇ ਹੋਏ ਨੇੜੇ ਲੇਬਰ ਗੜ੍ਹਾ ਤੋਂ ਸ਼ੁਰੂ ਹੋ ਕੇ ਬਾਬਾ ਜੀਵਨ ਸਿੰਘ ਚੋਕ, ਫੱਗੂ ਮੁਹੱਲਾ, ਕੈਂਟ ਰੋਡ, ਫਗਵਾੜੀ ਮੁਹੱਲਾ,ਪੁਰਾਣੀ ਪੁਲਿਸ ਚੌਂਕੀ,ਰਿਸ਼ੀ ਦਿਆਨੰਦ ਚੌਕ,ਈਦਗਾਹ ਮੁਹੱਲਾ ਤੋਂ ਹੁੰਦੇ ਹੋਏ ਗੁਰੂ ਦੀਵਾਨ ਨਗਰ ਪੁਹੰਚੀਇਸ ਮੌਕੇ ਤੇ ਮੰਦਰ ਸੰਸਥਾਪਕ ਇੰਦਰ ਭਗਤ, ਸਾਬਕਾ ਕੌਂਸਲਰ ਪ੍ਰਭ ਦਿਆਲ ਭਗਤ ਭਾਰਗੋ ਕੈਂਪ ਮੁੱਖ ਮੰਦਰ ਦੇ ਪ੍ਰਧਾਨ ਰਾਕੇਸ਼ ਭਗਤ ਬੱਬੂ ਭਗਤ , ਪ੍ਰਧਾਨ ਸੁਨੀਤਾ, ਅਚਾਰਿਆ ਜਗਦੀਸ਼, ਤੋਤੀ, ਬੱਬੂ ਭਗਤ, ਕਾਂਤਾ ਆਦਿ ਨਜ਼ਰ ਆਏ।