Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਟਾਕਿਆਂ ਦੀ ਫੈਕਟਰੀ ’ਚ ਹੋਇਆ ਜੋਰਦਾਰ ਧਮਾਕਾ

ਪਟਾਕਿਆਂ ਦੀ ਫੈਕਟਰੀ ’ਚ ਹੋਇਆ ਜੋਰਦਾਰ ਧਮਾਕਾ

ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਲੰਬੀ ਦੇ ਕੋਲ ਪੈਂਦੇ ਪਿੰਡ ਸਿੰਘੇਵਾਲਾ ਦੇ ਰਾਤ ਪਟਾਕਿਆਂ ਵਾਲੀ ਫੈਕਟਰੀ ਦੇ ਵਿੱਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਾਕਾ ਇੰਨ੍ਹਾ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ 4 ਤੋਂ 5 ਲੋਕਾਂ ਦੀ ਦਰਦਨਾਲ ਮੌਤ ਹੋ ਗਈ। ਮੌਤਾਂ ਦੀ ਪੁਸ਼ਟੀ ਡੀਐਸਪੀ ਵੱਲੋਂ ਕੀਤੀ ਗਈ ਹੈ।ਮਿਲੀ ਜਾਣਕਾਰੀ ਮੁਤਾਬਿਕ ਧਮਾਕੇ ਮਗਰੋਂ 20 ਤੋਂ 25 ਦੇ ਕਰੀਬ ਵਿਅਕਤੀ ਜ਼ਖਮੀ ਵੀ ਦੱਸੇ ਜਾ ਰਹੇ ਹਨ। ਜਿਨ੍ਹਾਂ ਵੱਖ ਵੱਖ ਹਸਪਤਾਲਾਂ ’ਚ ਭਰਤੀ ਕਰਵਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਅੱਗ ਲੱਗਣ ਦੇ ਕਾਰਨ ਹੋਇਆ ਹੈ। ਪਰ ਫਿਲਹਾਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ ਕਿ ਫੈਕਟਰੀ ’ਚ ਅੱਗ ਕਿਸ ਤਰ੍ਹਾਂ ਲੱਗੀ ਜਾਂ ਪਹੁੰਚੀ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਧਮਾਕਾ ਫੈਕਟਰੀ ’ਚ ਰਾਤ ਦੇ ਕਰੀਬ ਡੇਢ ਵਜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਫੈਕਟਰੀ ’ਚ 40 ਤੋਂ 45 ਦੇ ਕਰੀਬ ਵਿਅਕਤੀ ਕੰਮ ਕਰਦੇ ਹਨ।