Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਅੰਮ੍ਰਿਤਸਰ ‘ਚ 2 ਔਰਤਾਂ ਪਾਈਆਂ ਗਈਆਂ ਕੋਰੋਨਾ ਪਾਜ਼ੀਟਿਵ

ਅੰਮ੍ਰਿਤਸਰ ‘ਚ 2 ਔਰਤਾਂ ਪਾਈਆਂ ਗਈਆਂ ਕੋਰੋਨਾ ਪਾਜ਼ੀਟਿਵ

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ’ਚ ਦੋ ਔਰਤਾਂ ਕੋਰੋਨਾ ਪਾਜ਼ੀਟਿਵ ਪਾਈਆਂ ਗਈਆਂ ਹਨ। ਜਿਸ ਤੋਂ ਬਾਅਦ ਦੋਹਾਂ ਮਰੀਜ਼ਾਂ ਨੂੰ ਸਿਹਤ ਵਿਭਾਗ ਵੱਲੋਂ ਆਈਸੋਲੇਟ ਕੀਤਾ ਗਿਆ ਹੈ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਪੁਸ਼ਟੀ ਕੀਤੀ ਗਈ ਹੈ।ਖੈਰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਲਾਹ ਵਿੱਚ ਕਿਹਾ ਗਿਆ ਹੈ ਕਿ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਇਨਫੈਕਸ਼ਨ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਲੋਕਾਂ ਨੂੰ ਨਿੱਜੀ ਸਫਾਈ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਗਈ ਹੈ।