Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅੱਜ ਦੁਪਹਿਰ ਪਿੱਛੋਂ ਭਾਰੀ ਮੀਂਹ, 12 ਜ਼ਿਲ੍ਹਿਆਂ ਲਈ ਅਲਰਟ…

ਅੱਜ ਦੁਪਹਿਰ ਪਿੱਛੋਂ ਭਾਰੀ ਮੀਂਹ, 12 ਜ਼ਿਲ੍ਹਿਆਂ ਲਈ ਅਲਰਟ…

ਪੰਜਾਬ ਦੇ 12 ਜਿਲ੍ਹਿਆਂ ਵਿਚ ਅੱਜ ਦੁਪਹਿਰ ਤੋਂ ਬਾਅਦ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ ਹੈ। ਜਲੰਧਰ, ਲੁਧਿਆਣਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਤਰਨਤਾਰਨ, ਕਪੂਰਥਲਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲ ਲਈ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਦੱਖਣ-ਪੱਛਮੀ ਮੌਨਸੂਨ ਨੇ ਉੱਤਰ-ਪੱਛਮੀ ਭਾਰਤ ਵਿਚ ਠੀਕ ਉਸੇ ਦਿਨ ਦਸਤਕ ਦੇ ਦਿੱਤੀ ਹੈ, ਜਿਸ ਦਿਨ ਇਸ ਦੀ ਉਮੀਦ ਸੀ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਆਖਿਆ ਹੈ ਕਿ ਮੌਨਸੂਨ ਉੱਤਰਾਖੰਡ ਤੇ ਵਧੇਰੇ ਹਿੱਸਿਆਂ, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਤੇ ਲੱਦਾਖ ਦੇ ਕੁਝ ਹਿੱਸਿਆਂ ’ਚ ਅੱਗੇ ਵੱਧ ਚੁੱਕਾ ਹੈ। ਅਗਲੇ ਦੋ ਦਿਨਾਂ ਅੰਦਰ ਜੰਮੂ ਕਸ਼ਮੀਰ, ਲੱਦਾਖ ਦੇ ਬਾਕੀ ਹਿੱਸਿਆਂ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਦੇ ਕੁਝ ਹਿੱਸਿਆਂ ਵਿਚ ਮੌਨਸੂਨ ਦੇ ਅੱਗੇ ਵਧਣ ਲਈ ਸਥਿਤੀਆਂ ਢੁਕਵੀਆਂ ਬਣ ਰਹੀਆਂ ਹਨ।