Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਪੂਰਵ ਦੇ ਸਬੰਧ ’ਚ ਪ੍ਰੋਗਰਾਮ ਸਮਾਪਤੀ ਮੌਕੇ ਕੀਤਾ ਧੰਨਵਾਦ: ਇੰਦਰ ਭਗਤ

ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਪੂਰਵ ਦੇ ਸਬੰਧ ’ਚ ਪ੍ਰੋਗਰਾਮ ਸਮਾਪਤੀ ਮੌਕੇ ਕੀਤਾ ਧੰਨਵਾਦ: ਇੰਦਰ ਭਗਤ

ਜਲੰਧਰ, (ਸੰਜੇ ਹਰਮਾ)- ਗੜ੍ਹਾ ਵਿਖੇ ਬੀਤੇ ਦਿਨੀਂ ਸਤਿਗੁਰੂ ਕਬੀਰ ਮਹਾਰਾਜ ਜੀ ਦਾ 627ਵਾਂ ਪ੍ਰਕਾਸ਼ ਦਿਵਸ ਮਨਾਇਆ ਗਿਆ। ਇਸ ਦੌਰਾਨ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਸਮੂਹ ਸੰਗਤਾਂ ਦਾ ਇੰਦਰ ਭਗਤ ਸਤਿਗੁਰੂ ਕਬੀਰ ਭਵਨ ਗੜ੍ਹਾ ਦੇ ਸੰਥਾਪਕ ਨੇ ਧੰਨਵਾਦ ਕੀਤਾ।

ਉਨ੍ਹਾਂ ਨੇ ਕਿਹਾ ਕਿ ਭਾਰਗੋ ਕੈਂਪ ਮੁੱਖ ਮੰਦਰ, ਤਿਲਕ ਨਗਰ, ਕਬੀਰ ਨਗਰ ਆਦਿ ਸਮੂਹ ਸੰਗਤਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਪ੍ਰਭਾਤ ਫੇਰੀ, ਸ਼ੋਭਾ ਯਾਤਰਾ ’ਚ ਸ਼ਾਮਲ ਹੋਏ। ਉਨ੍ਹਾਂ ਸੰਗਤਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਆਪਣੀ ਕੀਰਤ ਕਮਾਈ ’ਚ ਲੰਗਰ ਦੀ ਸੇਵਾ ਕੀਤੀ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਗੜ੍ਹਾ ਸਤਿਗੁਰੂ ਕਬੀਰ ਭਵਨ ਦੇ ਸਮੂਹ ਮੈਂਬਰ ਨਜ਼ਰ ਆਏ।