Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਪੰਜਾਬ ਗ੍ਰਾਮੀਣ ਬੈਂਕ ਵਲੋ ਮਨਾਏ ਗਏ ਯੋਗਾ ਦਿਵਸ

ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਪੰਜਾਬ ਗ੍ਰਾਮੀਣ ਬੈਂਕ ਵਲੋ ਮਨਾਏ ਗਏ ਯੋਗਾ ਦਿਵਸ

ਅਜ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਪੰਜਾਬ ਗ੍ਰਾਮੀਣ ਬੈਂਕ ਵਲੋ ਮਨਾਏ ਗਏ ਯੋਗਾ ਦਿਵਸ ਦੇ ਮੌਕੇ ਤੇ ਸ਼ਿਰਕਤ ਕੀਤੀ । ਬੈਂਕ ਦੇ ਸਾਰੇ ਸਟਾਫ ਨਾਲ ਯੋਗਾ ਕਰਨ ਦਾ ਮੌਕਾ ਮਿਲਿਆ । ਇਸ ਮੌਕੇ ਤੇ ਰਜਿੰਦਰ ਬੇਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਿਅਕਤੀ ਨੂੰ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਸੈਰ, ਯੋਗਾ ਆਦਿ ਕਰਨਾ ਚਾਹੀਦਾ ਹੈ ਤਾਂ ਜੋ ਵਿਅਕਤੀ ਦੀ ਸਿਹਤ ਤੰਦਰੁਸਤ ਰਹੇ ਅੱਜ ਦੇ ਸਮੇਂ ਵਿੱਚ ਵਿਅਕਤੀ ਦਾ ਸਭ ਤੋ ਅਨਮੋਲ ਖ਼ਜ਼ਾਨਾ ਉਸਦੀ ਸਿਹਤ ਹੀ ਹੈ । ਇਸ ਮੌਕੇ ਸੁਧੀਰ ਘੁੱਗੀ ਅਤੇ ਬੈਂਕ ਦਾ ਸਟਾਫ਼ ਮੌਜੂਦ ਸੀ ।