Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing 26 ਜੂਨ ਤੋਂ 29 ਜੂਨ ਤੱਕ ਸਕੂਟਰ ਮਾਰਕੀਟ ਬੰਦ ਰਹੇਗੀ

26 ਜੂਨ ਤੋਂ 29 ਜੂਨ ਤੱਕ ਸਕੂਟਰ ਮਾਰਕੀਟ ਬੰਦ ਰਹੇਗੀ

ਜਲੰਧਰ, ਜਲੰਧਰ ਟੁ ਡੀਲਰ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਸਿਹਤ ਪਰਚੇਸ ਦੀਆਂ ਸਾਰੀਆਂ ਦੁਕਾਨਾਂ ਗਰਮੀਆਂ ਦੀਆਂ ਛੁੱਟੀਆਂ ਕਰਕੇ 26 ਜੂਨ ਤੋਂ 29 ਜੂਨ ਤੱਕ ਬੰਦ ਰਹਿਣਗੀਆਂ ਤੇ 30 ਜੂਨ ਤੋਂ ਦੁਕਾਨਾਂ ਆਮ ਵਾਂਗ ਖੁੱਲਣਗੀਆਂ, ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ਨੇ ਦੱਸਿਆ ਕਿ ਇਹ ਜਾਣਕਾਰੀ ਇਸ ਲਈ ਜਾਰੀ ਕੀਤੀ ਗਈ ਹੈ ਕਿ ਦੂਰ ਦੁਰਾਡੇ ਤੋਂ ਆਏ ਹੋਏ ਗਾਹਕ ਪਰੇਸ਼ਾਨ ਨਾ ਹੋਣ, ਸਾਰੇ ਮੈਂਬਰ ਆਪਣੀਆਂ ਦੁਕਾਨਾਂ ਬੰਦ ਰੱਖਣ।