Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਭਾਰਤ ‘ਚ ਫਿਲਮ ਬੈਨ ਪਰ ਅਮਰੀਕਾ ਨੇ ਜਸਵੰਤ ਸਿੰਘ ਖਾਲੜਾ ਦੇ ਨਾਂਅ ‘ਤੇ ਖੋਲ੍ਹਿਆ ਸਰਕਾਰੀ ਸਕੂਲ

ਭਾਰਤ ‘ਚ ਫਿਲਮ ਬੈਨ ਪਰ ਅਮਰੀਕਾ ਨੇ ਜਸਵੰਤ ਸਿੰਘ ਖਾਲੜਾ ਦੇ ਨਾਂਅ ‘ਤੇ ਖੋਲ੍ਹਿਆ ਸਰਕਾਰੀ ਸਕੂਲ

1980-90 ਦੇ ਦਹਾਕੇ ਵਿੱਚ ਪੰਜਾਬ ਵਿੱਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ਵਿੱਚ ਪਹਿਲਾ ਸਰਕਾਰੀ ਸਕੂਲ ਖੋਲ੍ਹਿਆ ਗਿਆ ਹੈ। ਇਸ ਸਕੂਲ ਨੂੰ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (CUCD) ਨੇ 5 ਮਹੀਨੇ ਪਹਿਲਾਂ ਮਨਜ਼ੂਰੀ ਦੇ ਦਿੱਤੀ ਸੀ।

ਖਾਲੜਾ ਦੀ ਪਤਨੀ ਪਰਮਜੀਤ ਕੌਰ ਤੇ ਧੀ ਨਵਕਿਰਨ ਕੌਰ ਖਾਲੜਾ ਵੀ ਸਕੂਲ ਦੇ ਉਦਘਾਟਨ ਸਮਾਰੋਹ ਵਿੱਚ ਮੌਜੂਦ ਸਨ। ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਇਹ ਸੰਸਥਾ ਨਾ ਸਿਰਫ਼ ਬੱਚਿਆਂ ਨੂੰ ਪੜ੍ਹਾਈ ਸਿਖਾਏਗੀ ਬਲਕਿ ਮਨੁੱਖੀ ਅਧਿਕਾਰਾਂ, ਨਿਆਂ ਅਤੇ ਹਿੰਮਤ ਦੀਆਂ ਕਦਰਾਂ-ਕੀਮਤਾਂ ਵੀ ਸਿਖਾਏਗੀ।

ਇਸ ਮੌਕੇ ਸਿੱਖ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਉਨ੍ਹਾਂ ਨੇ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।