Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੁਲਿਸ ਨੇ ਸੁਖਬੀਰ ਬਾਦਲ ਨੂੰ ਹਿਰਾਸਤ ਵਿਚ ਲਿਆ

ਪੁਲਿਸ ਨੇ ਸੁਖਬੀਰ ਬਾਦਲ ਨੂੰ ਹਿਰਾਸਤ ਵਿਚ ਲਿਆ

ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ਵਿਚ ਲੈ ਲਿਆ ਹੈ। ਕਈ ਹੋਰ ਸੀਨੀਅਰ ਅਕਾਲੀ ਆਗੂ ਵਿਚ ਉਨ੍ਹਾਂ ਦੇ ਨਾਲ ਹਨ।
ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਦੀ ਬੱਸ ਵਿੱਚ ਬਿਠਾਇਆ ਗਿਆ।

ਬੰਟੀ ਰੋਮਾਣਾ ਅਤੇ ਸਿਕੰਦਰ ਸਿੰਘ ਮਲੂਕਾ ਸਣੇ ਕਈ ਅਕਾਲੀ ਆਗੂ ਵੀ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਅਕਾਲੀ ਆਗੂ ਇੱਥੇ ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸਨ।
ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ਵਿਚ ਲੈ ਲਿਆ ਹੈ।