Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਪੰਜਾਬ ਦੇ 6 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ

ਪੰਜਾਬ ਦੇ 6 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਅਨੁਸਾਰ ਅਗਲੇ 4 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 4 ਅਤੇ 5 ਜੁਲਾਈ ਨੂੰ ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਵਿਚ ਭਾਰੀ ਮੀਂਹ ਪਵੇਗਾ, ਜਦੋਂ ਕਿ ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਹਲਕੀ ਬੂੰਦਾ-ਬਾਂਦੀ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ 6 ਅਤੇ 7 ਜੁਲਾਈ ਨੂੰ ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ।