Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਮਾਡਲ ਹਾਊਸ ਚ 17ਵੀਂ ਸ਼੍ਰੀ ਅਮਰਨਾਥ ਯਾਤਰਾ 14 ਨੂੰ 

ਮਾਡਲ ਹਾਊਸ ਚ 17ਵੀਂ ਸ਼੍ਰੀ ਅਮਰਨਾਥ ਯਾਤਰਾ 14 ਨੂੰ 

ਜਲੰਧਰ, (ਅਸ਼ੋਕ ਭਗਤ)- ਗੋਰੀ ਸ਼ੰਕਰ ਸੇਵਾ ਕਮੇਟੀ ਮਾਡਲ ਹਾਊਸ ਮਾਤਾ ਰਾਣੀ ਝੋਕ ਵੱਲੋਂ 17 ਵੀਂ ਸ਼੍ਰੀ ਅਮਰਨਾਥ ਯਾਤਰਾ 14 ਨੂੰ ਕੱਢੀ ਜਾ ਰਹੀ ਹੈ। ਕੌਂਸਲਰ ਪਤੀ ਸੁਦੇਸ਼ ਭਗਤ, ਪਵਨ ਕੁਮਾਰ, ਨਾਨਕ ਚੰਦ, ਮੈਂਬਰਾਂ ਨੇ ਜਾਣਕਾਰੀ ਦਿੱਤੀ ਕਿ ਕੈਬਨਿਟ ਮੰਤਰੀ ਸ਼੍ਰੀ ਮਹਿੰਦਰ ਭਗਤ ਵਿਸ਼ੇਸ਼ ਤੌਰ ਤੇ ਪੁੱਜਣਗੇ। ਇਲਾਕਾ ਵਾਸੀਆਂ ਨੂੰ ਬੇਨਤੀ ਕੀਤੀ ਕਿ ਯਾਤਰਾ ਵਿਚ ਸ਼ਾਮਿਲ ਹੋਣ ਲਈ ਮੈਂਬਰਾਂ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।