Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ…

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ…

ਅੱਜ ਸ਼ਾਮ ਮੌਸਮ ਇਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਸਰਹੱਦੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਬਾਰਿਸ਼ ਦਾ ਪ੍ਰਭਾਵ ਹੁਣ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਵਿੱਚ ਵੀ ਦਿਖਾਈ ਦੇ ਰਿਹਾ ਹੈ। ਖਾਸ ਕਰਕੇ ਉਨ੍ਹਾਂ ਖੇਤਰਾਂ ਵਿੱਚ ਜੋ ਪਹਾੜੀ ਰਾਜਾਂ ਨਾਲ ਲੱਗਦੇ ਹਨ। ਗੁਰਦਾਸਪੁਰ ਵਿੱਚ ਬੁੱਧਵਾਰ ਸ਼ਾਮ ਤੱਕ 57.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਕਿ ਪੂਰੇ ਰਾਜ ਵਿੱਚ ਸਭ ਤੋਂ ਵੱਧ ਸੀ। ਇਸ ਤੋਂ ਇਲਾਵਾ, ਲੁਧਿਆਣਾ ਵਿੱਚ 30.6 ਮਿਲੀਮੀਟਰ, ਫਿਰੋਜ਼ਪੁਰ ਵਿੱਚ 16 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 4.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਅੱਜ ਸ਼ਾਮ ਮੌਸਮ ਇਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਸਰਹੱਦੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਬਾਰਿਸ਼ ਦਾ ਪ੍ਰਭਾਵ ਹੁਣ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਵਿੱਚ ਵੀ ਦਿਖਾਈ ਦੇ ਰਿਹਾ ਹੈ। ਖਾਸ ਕਰਕੇ ਉਨ੍ਹਾਂ ਖੇਤਰਾਂ ਵਿੱਚ ਜੋ ਪਹਾੜੀ ਰਾਜਾਂ ਨਾਲ ਲੱਗਦੇ ਹਨ। ਗੁਰਦਾਸਪੁਰ ਵਿੱਚ ਬੁੱਧਵਾਰ ਸ਼ਾਮ ਤੱਕ 57.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਕਿ ਪੂਰੇ ਰਾਜ ਵਿੱਚ ਸਭ ਤੋਂ ਵੱਧ ਸੀ। ਇਸ ਤੋਂ ਇਲਾਵਾ, ਲੁਧਿਆਣਾ ਵਿੱਚ 30.6 ਮਿਲੀਮੀਟਰ, ਫਿਰੋਜ਼ਪੁਰ ਵਿੱਚ 16 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 4.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।