Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਛੋਟੇ ਭਰਾ ਦੀ ਮੌਤ ਦੀ ਖਬਰ ਸੁਣਨ ਮਗਰੋਂ ਵੱਡੇ ਨੇ ਵੀ ਛੱਡੇ ਸਾਹ !

ਛੋਟੇ ਭਰਾ ਦੀ ਮੌਤ ਦੀ ਖਬਰ ਸੁਣਨ ਮਗਰੋਂ ਵੱਡੇ ਨੇ ਵੀ ਛੱਡੇ ਸਾਹ !

ਮਾਨਸਾ ਦੇ ਬੁਢਲਾਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਸਕੇ ਭਰਾਵਾਂ ਨੇ ਇੱਕ ਸਮੇਂ ’ਤੇ ਆਪਣੇ ਸਾਹ ਛੱਡ ਦਿੱਤੇ। ਮਿਲੀ ਜਾਣਕਾਰੀ ਮੁਤਾਬਿਕ ਬੁਢਲਾਡਾ ’ਚ ਦੋ ਸਕੇ ਭਰਾਵਾਂ ਨੂੰ ਦਿਲ ਦਾ ਦੌਰ ਪੈਣ ਕਾਰਨ ਮੌਤ ਹੋਈ। ਦੱਸ ਦਈਏ ਕਿ ਦੋਨੋਂ ਹੀ ਵੱਖ-ਵੱਖ ਮੰਦਿਰਾਂ ਵਿੱਚ ਪੁਜਾਰੀ ਦੀ ਸੇਵਾ ਨਿਭਾ ਰਹੇ ਸੀ ਜਿਸ ਕਾਰਨ ਸ਼ਹਿਰ ਵਾਸੀਆਂ ਵੱਲੋਂ ਦੁਖ ਪ੍ਰਗਟ ਕੀਤਾ ਜਾ ਰਿਹਾ ਹੈ। ਦਰਅਸਲ ਬੁਢਲਾਡਾ ਵਿੱਚ ਪਹਿਲਾਂ ਇਕ ਭਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਇਸ ਦੀ ਖਬਰ ਸੁਣਦਿਆਂ ਹੀ ਦੂਜੇ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਮੌਕੇ ’ਤੇ ਹੀ ਉਸਦੀ ਮੌਤ ਹੋ ਗਈ। ਦੱਸ ਦਈਏ ਕਿ ਦੁਰਗਾ ਮੰਦਰ ਦੇ ਪੁਜਾਰੀ ਮਰਹੂਮ ਦੇਵਦੱਤ ਸ਼ਰਮਾ ਦੇ ਪੁੱਤਰ ਸੁਭਾਸ਼ ਸ਼ਰਮਾ ਜਦੋਂ ਇਕ ਦੁਕਾਨ ਦੇ ਮਹੂਰਤ ਲਈ ਪੂਜਾ ਕਰਨ ਗਏ ਤਾਂ ਉੱਥੇ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਹ ਖਬਰ ਜਦੋਂ ਉਸਦੇ ਵੱਡੇ ਭਰਾ ਰਮੇਸ਼ ਕੁਮਾਰ ਨੂੰ ਸੁਣੀ ਤਾਂ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਨੇ ਮੌਕੇ ‘ਤੇ ਹੀ ਮੌਤ ਹੋ ਗਈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਪਰਿਵਾਰ ਪਿਛਲੇ 80 ਸਾਲਾਂ ਤੋਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਪੁਜਾਰੀ ਹੈ।