Business Khas

Latest news
शिव भजन संध्या में सुप्रसिद्ध भजन गायक हंसराज रघुवंशी ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦੇ ਬਲਬੂਤੇ ਦੁਬਾਰਾ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਦਾ ਦਾਅਵਾ ਦਸਮੇਸ਼ ਨਗਰ ਘਟਨਾ ਬਹੁਤ ਦੁਖਦਾਈ ਹੈ: ਸੁਸ਼ੀਲ ਕੁਮਾਰ ਰਿੰਕੂ ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਬਿਆਸ ਦਰਿਆ ਦਾ ਪਾਣੀ ਪੱਧਰ ਵਧਣ ਨਾਲ ਮੰਡ ਖੇਤਰ ਦੇ ਲੋਕਾਂ 'ਚ ਮੁੜ ਹੜ੍ਹ ਦਾ ਖੌਫ ਦਿੱਲੀ ਵਾਸੀਆਂ ਨੂੰ ਝਟਕਾ! 1 ਤੋਂ 3.30% ਤੱਕ ਮਹਿੰਗੀ ਹੋ ਸਕਦੀ ਹੈ ਬਿਜਲੀ ​ਹੱਕ ਮੰਗਦੇ ਬੇਰੁਜ਼ਗਾਰਾਂ 'ਤੇ ਡਾਂਗਾਂ ਵਰ੍ਹਾਉਣ ਦੇ ਵਿਰੋਧ ਵਿੱਚ ਬਸਪਾ ਨੇ ਕੀਤੇ ਪੰਜਾਬ 'ਚ ਰੋਸ ਪ੍ਰਦਰਸ਼ਨ ਅਦਾਲਤ ਦੇ ਕਮਰੇ ਦੇ ਬਾਹਰ ਘੇਰ ਕਰ ਦਿੱਤਾ ਹਮਲਾ PM Kisan Yojana ਦੀ 23ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਇੱਕ ਵੱਡਾ ਤੋਹਫ਼ਾ ਵਾਈ ਸੈਨਾ ਦੇ An-32 ਜਹਾਜ਼ ਨਾਲ ਜੁੜੇ 3 ਹਾਦਸੇ
You are currently viewing ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ: ਦੋ ਥਾਈਂ ਟੁੱਟਿਆ ਧੁੱਸੀ ਬੰਨ੍ਹ!

ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ: ਦੋ ਥਾਈਂ ਟੁੱਟਿਆ ਧੁੱਸੀ ਬੰਨ੍ਹ!

ਜੰਮੂ, ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਪੰਜਾਬ ਦੇ 7 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਆ ਗਏ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਕਾਰਨ ਤਿੰਨੋਂ ਦਰਿਆਵਾਂ ਰਾਵੀ, ਸਤਲੁਜ ਅਤੇ ਬਿਆਸ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।

ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ, ਜਲੰਧਰ, ਕਪੂਰਥਲਾ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਲ-ਨਾਲ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਈਆ ਬਲਾਕਾਂ ਦੇ ਸਕੂਲ ਅੱਜ ਬੰਦ ਕਰ ਦਿੱਤੇ ਗਏ ਹਨ। ਫਾਜ਼ਿਲਕਾ ਦੇ 20 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।