Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕਰਨ ਔਜਲਾ ਨੇ ਵੀ ਵੀਡੀਓ ਜਾਰੀ ਕਰ ਦਿੱਤਾ ਸੰਦੇਸ਼

ਕਰਨ ਔਜਲਾ ਨੇ ਵੀ ਵੀਡੀਓ ਜਾਰੀ ਕਰ ਦਿੱਤਾ ਸੰਦੇਸ਼

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਇਸ ਸਮੇਂ ਹੜ੍ਹ ਦੇ ਹਾਲਾਤ ਬਣੇ ਹੋਏ ਹਨ। ਲੋਕਾਂ ਦੇ ਘਰ ਤੇ ਫਸਲਾਂ ਡੁੱਬ ਗਈਆਂ ਹਨ। ਅਜਿਹੇ ‘ਚ ਕਈ ਲੋਕ ਮਦਦ ਲਈ ਵੀ ਅੱਗੇ ਆ ਰਹੇ ਹਨ। ਇਸੇ ਵਿਚਕਾਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਮੇਹਰ’ ਦੀ ਪਹਿਲੀ ਦਿਨ ਦੀ ਬਾਕਸ ਆਫਿਸ ਦੀ ਕਮਾਈ ਹੜ੍ਹ ਪੀੜਤਾਂ ਨੂੰ ਦਿੱਤੀ ਜਾਵੇਗੀ। ਰਾਜ ਕੁੰਦਰਾ ਨੇ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ਤੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਅੱਗੇ ਆਉਣ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਤੇ ਕਿਹਾ ਕਿ ਉੱਥੋਂ ਦੀ ਸਥਿਤੀ ਦੇਖ ਉਨ੍ਹਾਂ ਨਾ ਮੰਨ ਬਹੁੱਤ ਦੁੱਖੀ ਹੋਇਆ ਹੈ।