ਪੰਜਾਬ ਵਿੱਚ ਹੜ੍ਹਾਂ ਦੇ ਕਹਿਰ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲਾਂ ਵਿੱਚ 7 ਸਤੰਬਰ ਤੱਕ ਸਕੂਲ ਬੰਦ ਰਹਿਣਗੇ। ਇਸ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ‘ਤੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ।
