Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਅੱਜ ਪੰਜਾਬ ਵਿਚ ਵੀ ਮੀਂਹ ਦੀ ਚਿਤਾਵਨੀ

ਅੱਜ ਪੰਜਾਬ ਵਿਚ ਵੀ ਮੀਂਹ ਦੀ ਚਿਤਾਵਨੀ

ਮੌਸਮ ਵਿਭਾਗ (IMD) ਨੇ ਅੱਜ ਪੰਜਾਬ, ਹਰਿਆਣਾ, ਦਿੱਲੀ-NCR ਵਿਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੂਰੇ ਸੂਬੇ ਵਿਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਲੁਧਿਆਣਾ ਵਿਚ ਸਵੇਰ ਤੋਂ ਹੀ ਭਾਰੀ ਮੀਂਹ ਜਾਰੀ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਕਾਲੇ ਬੱਦਲ ਛਾਏ ਹੋਏ ਹਨ। ਇਨ੍ਹਾਂ ਖੇਤਰਾਂ ਵਿੱਚ ਬਾਰਿਸ਼: ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਨਾਭਾ, ਫਤਹਿਗੜ੍ਹ ਸਾਹਿਬ, ਅਮਲੋਹ, ਰਾਮਪੁਰਾ ਫੂਲ, ਬੱਸੀ ਪਠਾਣਾ, ਖੰਨਾ, ਪਾਇਲ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਮੋਗਾ, ਸ਼ਾਹਕੋਟ, ਨਿਹਾਲ ਸਿੰਘਵਾਲਾ, ਜਗਰਾਓਂ, ਪੱਛਮੀ ਜਗਰਾਓਂ, ਫਗਵਾੜਾ, ਜਲੰਧਰ-1, ਕਪੂਰਥਲਾ, ਜਲੰਧਰ-2, ਬਲਾਚੌਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ ਅਤੇ ਦਸੂਹਾ।ਇੱਥੇ ਮੀਂਹ ਪੈਣ ਦੀ ਸੰਭਾਵਨਾ : ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਮੂਨਕ, ਪਟਿਆਲਾ, ਸਮਾਣਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ, ਮੁਹਾਲੀ, ਤਲਵੰਡੀ ਸਾਬੋ, ਬਠਿੰਡਾ, ਗਿੱਦੜਬਾਹਾ, ਬਸੰਤੀਪੁਰ, ਜੈਤੋਵਾਲ, ਰਾਮਾਬਾਦ, ਮੁਰਦਾਬਾਦ, ਚੰਡੀਗੜ੍ਹ- ਖਰੜ, ਖਮਾਣੋਂ, ਚਮਕੌਰ ਸਾਹਿਬ, ਰੂਪਨਗਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਕਪੂਰਥਲਾ, ਜਲੰਧਰ-2, ਬਲਾਚੌਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਬਾਘਾਸ਼ੰਕਰ-2, ਅੰਮ੍ਰਿਤਸਰ, ਬਹਿਰਾਮਪੁਰ, ਖਡੂਰ ਸਾਹਿਬ। ਅੰਮ੍ਰਿਤਸਰ-1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ।ਪਹਾੜਾਂ ਵਿਚੋਂ ਘੱਗਰ ’ਚ ਪਾਣੀ ਆਉਣਾ ਘਟਿਆ ਹੋਇਆ ਹੈ ਪਰ ਹਰਿਆਣਾ ਵਿਚੋਂ ਟਾਂਗਰੀ ਅਤੇ ਮਾਰਕੰਡਾ ਰਾਹੀਂ ਆ ਰਹੇ ਪਾਣੀ ਕਾਰਨ ਘੱਗਰ ਨੂੰ ਸਾਹ ਨਹੀਂ ਆ ਰਿਹਾ ਹੈ। ਜੇ ਸਥਾਨਕ ਪੱਧਰ ਉਤੇ ਮੀਂਹ ਨਾ ਪਏ ਤਾਂ ਸਥਿਤੀ ਕੰਟਰੋਲ ਹੇਠ ਰਹਿ ਸਕਦੀ ਹੈ। ਘਨੌਰ ਇਲਾਕੇ ਦੇ ਖੇਤਾਂ ’ਚ ਪਾਣੀ ਭਰ ਗਿਆ ਹੈ ਅਤੇ ਜ਼ਿਲ੍ਹਾ ਪਟਿਆਲਾ ਦੇ ਦਰਜਨਾਂ ਪਿੰਡਾਂ ਦੀ ਫ਼ਸਲ ਪਾਣੀ ’ਚ ਡੁੱਬ ਗਈ ਹੈ। ਖਨੌਰੀ ’ਚ ਪਾਣੀ ਦਾ ਪੱਧਰ ਵਧਿਆ ਹੈ। ਸੰਗਰੂਰ, ਪਟਿਆਲਾ ਅਤੇ ਮਾਨਸਾ ਜ਼ਿਲ੍ਹਾ ਅਲਰਟ ’ਤੇ ਹੈ। ਘੱਗਰ ’ਤੇ ਵੀ ਸੰਵੇਦਨਸ਼ੀਲ ਪੁਆਇੰਟਾਂ ਉਤੇ ਫੌਜ, ਐੱਨਡੀਆਰਐੱਫ ਅਤੇ ਪੁਲੀਸ ਦੀ ਤਾਇਨਾਤੀ ਕੀਤੀ ਹੋਈ ਹੈ