Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਹੜ੍ਹ ਪੀੜਤਾਂ ਦੀ ਮਦਦ ਲਈ ਰਾਘਵ ਚੱਢਾ ਨੇ 3.25 ਕਰੋੜ ਸੀਚੇਵਾਲ ਨੇ ਦਿੱਤੀ 50 ਲੱਖ ਦੀ ਦਿੱਤੀ ਗ੍ਰਾਂਟ

ਹੜ੍ਹ ਪੀੜਤਾਂ ਦੀ ਮਦਦ ਲਈ ਰਾਘਵ ਚੱਢਾ ਨੇ 3.25 ਕਰੋੜ ਸੀਚੇਵਾਲ ਨੇ ਦਿੱਤੀ 50 ਲੱਖ ਦੀ ਦਿੱਤੀ ਗ੍ਰਾਂਟ

ਪੰਜਾਬ ਇਸ ਸਮੇਂ ਖਤਰਨਾਕ ਹੜ੍ਹ ਦੇ ਹਾਲਾਤਾਂ ਚੋਂ ਲੰਘ ਰਿਹਾ ਹੈ। ਹੁਣ ਤੱਕ 37 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਘਰ ਢਹਿ-ਢੇਰੀ ਹੋ ਗਏ ਹਨ, ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਹੈ ਤੇ ਲਖਾਂ ਦੀ ਤਾਦਾਦ ਵਿੱਚ ਪਸ਼ੂਆਂ ਦੀ ਵੀ ਜਾਨ ਚਲੀ ਗਈ ਹੈ।

ਹਾਲਾਤ ਗੰਭੀਰ ਬਣੇ ਹੋਏ ਹਨ ਤੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁਸੀਬਤ ਦੀ ਘੜੀ ਵਿਚਕਾਰ ਰਾਜਸਭਾ ਸਾਂਸਦ ਰਾਘਵ ਚੱਢਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਫੰਡ ਤੋਂ ਰਕਮ ਜਾਰੀ ਕੀਤੀ ਹੈ।

ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਮਦਦ ਦਾ ਐਲਾਨ ਕਰਦੇ ਹੋਏ, ਸਾਂਸਦ ਫੰਡ ਚੋਂ 3.25 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ। ਉਥੇ ਹੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹੜ੍ਹ ਪੀੜਤਾਂ ਦੀ ਮਦਦ ਵਾਸਤੇ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।