Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੈਡਮ ਸੋਨੀਆ ਮਾਨ ਨੇ ਪਿੰਡ ਭਿੰਡੀਆਂ ਸੈਦਾਂ ਦੇ ਪਰਿਵਾਰ ਦੇ ਕੀਤੀ ਮਾਲੀ ਸਹਾਇਤਾ

ਮੈਡਮ ਸੋਨੀਆ ਮਾਨ ਨੇ ਪਿੰਡ ਭਿੰਡੀਆਂ ਸੈਦਾਂ ਦੇ ਪਰਿਵਾਰ ਦੇ ਕੀਤੀ ਮਾਲੀ ਸਹਾਇਤਾ

4 ਲੱਖ ਰੁਪਏ ਦਾ ਮਾਲੀ ਸਹਾਇਤਾ ਦਾ ਸੌਂਪਿਆ ਚੈੱਕ

ਅੰਮ੍ਰਿਤਸਰ, ਅੱਜ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਭਿੰਡੀਆਂ ਸੈਦਾਂ ਪਿਛਲੇ ਦਿਨੀਂ ਛੋਟੇ ਬੱਚੇ ਨਾਨਕ ਸਿੰਘ ਦੀ ਸੱਪ ਦੇ ਡੰਗਣ ਨਾਲ ਮੋਤ ਹੋ ਗਈ ਸੀ ਅੱਜ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਜੀ ਨੇ ਐਸ ਡੀ ਐਮ ਲੋਪੋਕੇ ਜੀ ਨਾਲ ਪੁਹੰਚ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਰਕਾਰ ਵੱਲੋਂ ਐਲਾਨੀ ਗਈ 4 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਪੀੜਿਤ ਪਰਿਵਾਰ ਨੂੰ ਸੌਂਪਿਆ।
ਇਸ ਮੌਕੇ ਪਰਿਵਾਰ ਨਾਲ ਅਫਸੋਸ ਜ਼ਾਹਿਰ ਕਰਦਿਆਂ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਹੜਾਂ ਨੇ ਸਾਡਾ ਬਹੁਤ ਵੱਡਾ ਨੁਕਸਾਨ ਕੀਤਾ ਹੈ, ਸਾਡੀਆਂ ਫਸਲਾਂ ਖਰਾਬ ਹੋ ਗਈਆਂ ਹਨ, ਸੜਕਾਂ ਖਰਾਬ ਹੋ ਗਈਆਂ ਹਨ, ਘਰ ਟੁੱਟ ਗਏ ਹਨ ਅਤੇ ਹੋਰ ਪਤਾ ਨਹੀਂ ਕਿੰਨਾ ਕੁ ਨੁਕਸਾਨ ਹੋ ਗਿਆ।
ਇਸ ਮੌਕੇ ਐਸ ਡੀ ਐਮ ਲੋਪੋਕੇ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਕੋਆਰਡੀਨੇਟਰ ਲਖਵਿੰਦਰ ਸਿੰਘ ਭਿੰਡੀ ਸੈਦਾ,ਪ੍ਰਿਤਪਾਲ ਸਿੰਘ ਸੋੜੀਆਂ, ਜਗਜੀਤ ਸਿੰਘ ਮਾਨ, ਸੁਖਦੀਪ ਸਿੰਘ ਛੀਨਾ,ਅਮਿਤੋਜ ਸਿੰਘ ਤੇ ਪਰਿਵਾਰਕ ਮੈਂਬਰ ਮੌਜੂਦ ਸਨ।