Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪ੍ਰਧਾਨ ਮੰਤਰੀ ਕੇਪੀ ਓਲੀ ਨੇ ਦਿੱਤਾ ਅਸਤੀਫ਼ਾ, ਸੰਸਦ ਭਵਨ ਨੂੰ ਲਗਾਈ ਅੱਗ

ਪ੍ਰਧਾਨ ਮੰਤਰੀ ਕੇਪੀ ਓਲੀ ਨੇ ਦਿੱਤਾ ਅਸਤੀਫ਼ਾ, ਸੰਸਦ ਭਵਨ ਨੂੰ ਲਗਾਈ ਅੱਗ

ਨੇਪਾਲ ‘ਚ ਤਖ਼ਤਾਪਲਟ ਹੋ ਗਿਆ ਹੈ। ਪ੍ਰਧਾਨ ਮੰਤਰੀ ਕੇਪੀ ਓਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਤੱਕ ਨਵੇਂ ਪ੍ਰਧਾਨ ਮੰਤਰੀ ਦੇ ਨਾਮ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਬੇਕਾਬੂ ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਨੂੰ ਅੱਗ ਲਗਾ ਦਿੱਤੀ ਹੈ। ਕਾਠਮੰਡੂ ਵਿੱਚ ਇੱਕ ਪ੍ਰਦਰਸ਼ਨਕਾਰੀ ਨੇ ਕਿਹਾ, “ਇਹ ਸਾਡੇ ਦੇਸ਼ ਲਈ ਬਹੁਤ ਚੰਗੀ ਗੱਲ ਹੈ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਅਸਤੀਫਾ ਦੇ ਦਿੱਤਾ ਹੈ। ਹੁਣ ਨੌਜਵਾਨ ਖੜ੍ਹੇ ਹੋਣਗੇ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ।”

ਨੇਪਾਲ ‘ਚ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਪੱਛਮੀ ਬੰਗਾਲ ‘ਚ ਭਾਰਤ-ਨੇਪਾਲ ਸਰਹੱਦ ਪਾਣੀਟੈਂਕੀ ਹਾਈ ਅਲਰਟ ‘ਤੇ ਹੈ। ਐਸਪੀ ਪ੍ਰਵੀਨ ਪ੍ਰਕਾਸ਼ ਨੇ ਕਿਹਾ, “ਇੱਥੇ ਇੱਕ ਪੁਲਿਸ ਚੌਕੀ ਸਥਾਪਤ ਕੀਤੀ ਗਈ ਹੈ ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਅਸੀਂ ਅਲਰਟ ‘ਤੇ ਹਾਂ ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਾਂ।”