Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing CM ਭਗਵੰਤ ਮਾਨ ਨੂੰ Fortis Hospital ਮੋਹਾਲੀ ਤੋਂ ਮਿਲੀ ਛੁੱਟੀ

CM ਭਗਵੰਤ ਮਾਨ ਨੂੰ Fortis Hospital ਮੋਹਾਲੀ ਤੋਂ ਮਿਲੀ ਛੁੱਟੀ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ ਹੋਇਆ ਹੈ ਜਿਸ ਤੋਂ ਬਾਦ ਉਨ੍ਹਾਂ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ। ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਿਛਲੇ ਹਫ਼ਤੇ ਥਕਾਵਟ ਅਤੇ ਦਿਲ ਦੀ ਧੜਕਣ ਘੱਟ ਹੋਣ ਕਰਕੇ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਹਾਲਾਂਕਿ, ਹੁਣ ਉਨ੍ਹਾਂ ਵਿੱਚ ਤੇਜ਼ੀ ਨਾਲ ਸੁਧਾਰ ਦੇਖਿਆ ਗਿਆ ਹੈ। ਡਾਕਟਰਾਂ ਅਨੁਸਾਰ ਮੁੱਖ ਮੰਤਰੀ ਮਾਨ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਫੋਰਟਿਸ ਹਸਪਤਾਲ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਰੇ ਮਹੱਤਵਪੂਰਨ ਪੈਰਾਮੀਟਰ ਸਥਿਰ ਬਣੇ ਹੋਏ ਹਨ। ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਹਾਲਤ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਡਾਕਟਰਾਂ ਦੀ ਇਸ ਟੀਮ ਅਨੁਸਾਰ ਮੁੱਖ ਮੰਤਰੀ ਹੁਣ ਠੀਕ ਹਨ ਇਸ ਲਈ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਦੇ ਦਿੱਤੀ ਗਈ ਹੈ।