Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਬਠਿੰਡਾ ਦੇ ਗਹਿਰੀ ਪਿੰਡ ਦੀ ਪੰਚਾਇਤ ਦਾ ਪ੍ਰਵਾਸੀਆਂ ਦੇ ਖਿਲਾਫ ਮਤਾ

ਬਠਿੰਡਾ ਦੇ ਗਹਿਰੀ ਪਿੰਡ ਦੀ ਪੰਚਾਇਤ ਨੇ ਪ੍ਰਵਾਸੀਆਂ ਦੇ ਖਿਲਾਫ ਮਤਾ ਪਾਇਆ ਹੈ। ਜਿਸ ‘ਚ ਪ੍ਰਵਾਸੀਆਂ ਦਾ ਆਧਾਰ ਤੇ ਵੋਟਰ ਕਾਰਡ ਨਹੀਂ ਬਣਾਉਣ ਦੀ ਗੱਲ ਕਹੀ ਹੈ।

ਇਸ ਦੇ ਨਾਲ ਹੀ ਪ੍ਰਵਾਸੀਆਂ ਨੂੰ ਮੋਟਰ ਵਾਲੇ ਕਮਰੇ ‘ਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰਵਾਸੀ ਦੀ ਪੁਲਿਸ ਵੈਰੀਫਿਕੇਸ਼ਨ ਵੀ ਜ਼ਰੂਰੀ ਹੋਵਗੀ।