Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਇਕ ਹੋਰ ਛੁੱਟੀ

ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਇਕ ਹੋਰ ਛੁੱਟੀ

ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ 22 ਸਤੰਬਰ, ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ਉਤੇ ਪੂਰੇ ਸੂਬੇ ਵਿਚ ਛੁੱਟੀ ਰਹੇਗੀ। ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਹਰ ਸੂਬੇ ਵਿਚ ਵੱਖ-ਵੱਖ ਤਿਉਹਾਰ ਤੇ ਜਸ਼ਨ ਦੇ ਹਿਸਾਬ ਨਾਲ ਰਾਖਵੀਆਂ ਛੁੱਟੀਆਂ ਹੁੰਦੀਆਂ ਹਨ। ਜਿਸ ਕਰਕੇ ਉਤਰ ਪ੍ਰਦੇਸ਼ ਬੇਸਿਕ ਐਜੂਕੇਸ਼ਨ ਕੌਂਸਲ ਨੇ ਆਉਣ ਵਾਲੀਆਂ ਛੁੱਟੀਆਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਅਨੁਸਾਰ ਇਸ ਸਾਲ 17 ਸਤੰਬਰ ਬੁੱਧਵਾਰ ਨੂੰ ਵਿਸ਼ਵਕਰਮਾ ਪੂਜਾ ਮੌਕੇ ਉਤੇ ਸਾਰੇ ਸਕੂਲ ਬੰਦ ਰਹਿਣਗੇ। ਇਹ ਛੁੱਟੀ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਹੋਵੇਗੀ। ਇਸ ਦਿਨ ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਕੀਤੀ ਜਾਂਦੀ ਹੈ।