Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੌਂਗ ਡੈਮ ਵਿੱਚ ਮੁੜ ਵਧਿਆ ਪਾਣੀ ਦਾ ਪੱਧਰ

ਪੌਂਗ ਡੈਮ ਵਿੱਚ ਮੁੜ ਵਧਿਆ ਪਾਣੀ ਦਾ ਪੱਧਰ

ਹੁਸ਼ਿਆਰਪੁਰ ਤੇ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਮੀਂਹ ਕਾਰਨ ਪੌਂਗ ਡੈਮ ਵਿੱਚ ਵਧਦੇ ਜਾ ਰਹੇ ਪਾਣੀ ਦੇ ਪੱਧਰ ਉਤੇ ਕਿਸਾਨਾਂ ਲਈ ਮੁੜ ਚਿੰਤਾਵਾਂ ਖੜ੍ਹੀਆਂ ਦਿੱਤੀਆਂ ਹਨ। ਡੈਮ ਤੋਂ ਅੱਗੇ ਛੱਡਿਆ ਜਾ ਰਿਹਾ ਕਰੀਬ 60 ਹਜ਼ਾਰ ਕਿਊਸਿਕ ਪਾਣੀ ਕਿਸਾਨਾਂ ਦੀਆਂ ਫਸਲਾਂ ਨੂੰ ਡੋਬਣ ਲੱਗਿਆ ਹੈ। ਅੱਜ ਸਵੇਰੇ 8 ਵਜੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1395.21 ਫੁੱਟ ਉਤੇ ਪਹੁੰਚ ਗਿਆ। ਪੌਂਗ ਵਿੱਚ ਪਾਣੀ ਦੀ ਆਮਦ 74910 ਕਿਊਸਿਕ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪੌਂਗ ਡੈਮ ਵਿੱਚ ਪਾਣੀ ਦੀ ਆਮਦ ਵਿੱਚ ਵੱਡੇ ਪੱਧਰ ਉਤੇ ਵਾਧਾ ਹੋਇਆ ਸੀ ਅਤੇ ਅੱਜ ਪਾਣੀ ਦਾ ਪੱਧਰ 1395 ਫੁੱਟ ਨੂੰ ਪਾਰ ਕਰ ਗਿਆ ਹੈ। ਇਹ ਵਾਧਾ ਲਗਾਤਾਰ ਜਾਰੀ ਹੈ ਅਤੇ 59845 ਕਿਊਸਿਕ ਪਾਣੀ ਅੱਗੇ ਛੱਡਿਆ ਜਾ ਰਿਹਾ ਹੈ। ਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਵਿਭਾਗ ਅਨੁਸਾਰ, ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।