Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੂਫ਼ੀ ਗਾਇਕਾ ਹਰਸ਼ਦੀਪ ਕੌਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲੀ

ਸੂਫ਼ੀ ਗਾਇਕਾ ਹਰਸ਼ਦੀਪ ਕੌਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲੀ

ਨਵੀਂ ਦਿੱਲੀ, ਮਸ਼ਹੂਰ ਸੂਫ਼ੀ ਗਾਇਕਾ ਹਰਸ਼ਦੀਪ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੋਦੀ ਜੀ ਦੇ ਜਨਮਦਿਨ ਤੋਂ ਥੋੜ੍ਹੀ ਦੇਰ ਪਹਿਲਾਂ ਹੋਈ।

ਹਰਸ਼ਦੀਪ ਕੌਰ ਨੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਅਨੁਭਵ ਬਹੁਤ ਖ਼ਾਸ ਦੱਸਿਆ ਤੇ ਕਿਹਾ ਕਿ ਉਹਨਾਂ ਲਈ ਇਹ ਯਾਦਗਾਰ ਪਲ ਸੀ। ਉਹਨਾਂ ਨੇ ਆਪਣੇ ਸੁਫ਼ੀ ਸੰਗੀਤ ਰਾਹੀਂ ਲੋਕਾਂ ਦੇ ਦਿਲਾਂ ਵਿੱਚ ਵੱਖਰਾ ਮਕਾਮ ਬਣਾਇਆ ਹੈ ਅਤੇ ਹੁਣ ਪ੍ਰਧਾਨ ਮੰਤਰੀ ਨਾਲ ਇਹ ਮੁਲਾਕਾਤ ਉਨ੍ਹਾਂ ਦੇ ਸਫ਼ਰ ਵਿੱਚ ਇਕ ਹੋਰ ਮਹੱਤਵਪੂਰਣ ਮੋੜ ਬਣ ਗਈ ਹੈ।