Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਸੋਸਲ ਮੀਡੀਆ ’ਤੇ ਪੰਜਾਬ ’ਚ ਰਹਿ ਰਹੇ ਪ੍ਰਵਾਸੀ ਵੱਲੋਂ ਬਿਹਾਰ ’ਚ ਲਗਾਤਾਰ ਗਲਤ ਪ੍ਰਚਾਰ ਵਾਇਰਲ

ਜਲੰਧਰ, (ਬਿਊਰੋ)-ਸੋਸਲ ਮੀਡੀਆ ਦੇ ਜਮਾਨੇ ’ਚ ਲਗਾਤਾਰ ਲੋਕ ਆਪਣੇ ਆਪ ਨੂੰ ਸਹੀ ਸਾਬਤ ਕਰਨ ਲਈ ਬਹੁਤ ਕੁਝ ਵੀਡੀਓ ਰਾਹੀਂ ਕਰਦੇ ਰਹਿੰਦੇ ਹਨ। ਇਸੇ ਤਰ੍ਹਾਂ ਦਾ ਵੀਡੀਓ ਲਗਾਤਾਰ ਸੋਸਲ ਮੀਡੀਆ ’ਤੇ ਵਾਇਰਲ ਕੀਤੀ ਜਾ ਰਹੀ ਹੈ। ਉਸ ਵੀਡੀਓ ਰਾਹੀਂ ਪੰਜਾਬ ’ਚ ਰਹਿ ਰਹੇ ਪ੍ਰਵਾਸੀਆਂ ਪ੍ਰਤੀ ਗਲਤ ਵਰਤਾਓ ਦਾ ਪ੍ਰਚਾਰ ਬਿਹਾਰ ’ਚ ਕੀਤਾ ਜਾ ਰਿਹਾ ਹੈ।

ਵੀਡੀਓ ’ਚ ਅਜਿਹਾ ਬੋਲਿਆ ਜਾ ਰਿਹਾ ਹੈ ਕਿ ਪ੍ਰਵਾਸੀਆਂ ਨੂੰ ਕੰਮ ਕਰਦੇ ਸਮੇਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਈ ਵੀਡੀਓ ਵਿਚ ਇਹ ਵੀ ਦਿਖਾਇਆ ਗਿਆ ਹੈ ਕਿ ਵਪਾਰ ਬਿਹਾਰ ’ਚ ਨਾ ਹੋਣ ਕਰਕੇ ਪ੍ਰਵਾਸੀ ਬਾਕੀ ਦੇਸ਼ ਵਿਚ ਕੰਮ ਕਰਨ ਲਈ ਜਾਂਦੇ ਹਨ। ਹਾਲਾਂਕਿ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਬੀਤੇ ਕੁਝ ਦਿਨ ਪਹਿਲਾਂ ਪ੍ਰਵਾਸੀ ਵੱਲੋਂ ਹੁਸ਼ਿਆਰਪੁਰ ’ਚ ਮਾਸੂਮ ਬੱਚੇ ਜੋ ਕੁਝ ਹੋਇਆ ਸਾਇਦ ਬਿਹਾਰ ਦੇ ਲੋਕਾਂ ਨੂੰ ਇਸ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਅਜਿਹਾ ਕਰਨ ਵਾਲਿਆਂ ਵਿਅਕਤੀ ਨਾਲ ਕਿਸ ਤਰ੍ਹਾਂ ਸਲੂਕ ਕੀਤਾ ਜਾਣਾ ਚਾਹੀਦਾ ਹੈ। ਇਹ ਤਾਂ ਆਮ ਜਨਤਾ ਹੀ ਜਵਾਬ ਦੇ ਸਕਦੇ ਹਨ। (ਮ) ਨਾਮਕ ਵਿਅਕਤੀ ਨੇ ਲਗਾਤਾਰ ਸੋਸਲ ਮਡੀਆ ’ਤੇ ਬਹੁਤ ਸਾਰੀਆਂ ਵੀਡੀਓ ਰਾਹੀਂ ਪੰਜਾਬ ਦੇ ਲੋਕਾਂ ਨੂੰ ਗਲਤ ਦਿਖਾ ਕੇ ਪ੍ਰਚਾਰ ਕਰ ਰਹੇ ਹਨ। ਇਸ ਤਰ੍ਹਾਂ ਕਰਨ ਨਾਲ ਮਾਹੌਲ ਹੀ ਖਰਾਬ ਕੀਤਾ ਜਾ ਸਕਦਾ ਹੈ। ਸੋਸਲ ਮੀਡੀਆ ’ਤੇ ਪ੍ਰਵਾਸੀ ਮਜਦੂਰ ਲਗਾਤਾਰ ਆਪਣੇ ਬਾਰੇ ਕੁਝ ਨਾ ਕੁਝ ਵੀਡੀਓ ਬਣਾ ਕੇ ਪਬਲਿਸ਼ ਕਰ ਰਹੇ ਹਨ।
ਨੋਟ-ਇਹ ਖਬਰ ਸੋਸਲ ਮੀਡੀਆ ਵੀਡੀਓ ਦੇ ਅਧਾਰਾ ’ਤੇ ਲਿਆ ਗਿਆ ਹੈ। ਇਸ ਨੂੰ ਕਿਸੇ ਵੀ ਜਾਤੀ ਜਾ ਸਮਾਜ ਨੂੰ ਹਾਣੀ ਪਹੁਚਾਉਣਾ ਨਹੀਂ ਹੈ।