Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਫੀਲਡ ਸਟਾਫ ਤੇ ਅਫਸਰਾਂ ਵਿਚਕਾਰ ਤਾਲਮੇਲ ਦਾ ਕੰਮ ਕਰਦੀ ਹੈ ਯੂਨੀਅਨ : ਕੌਂਡਲ

ਫੀਲਡ ਸਟਾਫ ਤੇ ਅਫਸਰਾਂ ਵਿਚਕਾਰ ਤਾਲਮੇਲ ਦਾ ਕੰਮ ਕਰਦੀ ਹੈ ਯੂਨੀਅਨ : ਕੌਂਡਲ

ਜਲੰਧਰ, ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਸੰਜੀਵ ਕੌਂਡਲ ਦੀ ਅਗਵਾਈ ਵਿੱਚ ਵਾਟਰ ਸਪਲਾਈ ਸੈਨੀਟੇਸ਼ਨ ਮੰਡਲ ਦਫਤਰ 1 ਜਲੰਧਰ ਵਿੱਚ ਨਵੇਂ ਆਏ ਕਾਰਜਕਾਰੀ ਇੰਜੀਨੀਅਰ ਸੁਖਦੀਪ ਸਿੰਘ ਧਾਲੀਵਾਲ ਨਾਲ ਪਹਿਲੀ ਸਵਾਗਤਮ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਯੂਨੀਅਨ ਵੱਲੋਂ ਕਾਰਜਕਾਰੀ ਇੰਜੀਨੀਅਰ ਦਾ ਜਲੰਧਰ ਆਉਣ ਤੇ ਯੂਨੀਅਨ ਵੱਲੋਂ ਸਵਾਗਤ ਕੀਤਾ ਗਿਆ ਅਤੇ ਯੂਨੀਅਨ ਦੀਆਂ ਕੁਛ ਖਾਸ ਮੰਗਾਂ ਤੇ ਵਿਚਾਰ ਚਰਚਾ ਵੀ ਕੀਤੀ ਗਈ ਕਾਰਜਕਾਰੀ ਇੰਜੀਨੀਅਰ ਵਲੋਂ ਯੂਨੀਅਨ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਮੰਡਲ ਦਫਤਰ ਵਲੋਂ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ ਇਸ ਮੀਟਿੰਗ ਵਿਚ ਯੂਨੀਅਨ ਵਲੋਂ ਰਣਵੀਰ ਟੂਸੇ ਜੂਨੀਅਰ ਇੰਜੀਨੀਅਰ, ਰਾਜਨ ਕੁਮਾਰ , ਰਵੀ ਕੁਮਾਰ , ਭੋਪਾਲ ਸਿੰਘ , ਅਕਲ ਚੰਦ , ਪੂਰਨ ਸਿੰਘ , ਕੁਲਵੀਰ ਸਿੰਘ, ਸ਼ਿਵ ਪੂਜਣ ਪਰਸ਼ਾਦ ਸਿੰਘ , ਜਸਵੰਤ ਰਾਏ , ਰਾਮ ਵਿਲਾਸ , ਸਤਪਾਲ ਆਦਿ ਮੈਂਬਰ ਸ਼ਾਮਿਲ ਹੋਏ