Business Khas

Latest news
इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ

ਦਿੱਲੀ ਹਾਈ ਕੋਰਟ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ

ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਦੀ ਵੈੱਬ ਸੀਰੀਜ਼, Bads Of Bollywood, ਇਨ੍ਹੀਂ ਦਿਨੀਂ ਖ਼ਬਰਾਂ ਵਿੱਚ ਹੈ। ਆਰੀਅਨ ਦੀ ਸੀਰੀਜ ਨੂੰ ਇਸਦੇ ਮੈਟਾ ਜੋਕਸ ਲਈ ਵਿਆਪਕ ਤੌਰ ‘ਤੇ ਪਸੰਦ ਕੀਤਾ ਜਾ ਰਿਹਾ ਹੈ। ਪਹਿਲੇ ਐਪੀਸੋਡ ਵਿੱਚ, ਆਰੀਅਨ ਖਾਨ ਨੇ ਇੱਕ ਪੁਲਿਸ ਅਧਿਕਾਰੀ ਨੂੰ ਦਿਖਾਇਆ ਹੈ, ਜੋ ਸ਼ੋਅ ਦੇ ਐਕਟਰ ਵਾਸਤਵ ਸ਼੍ਰੀਵਾਸਤਵ ਨੂੰ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕ ਲੈਂਦਾ ਹੈ। ਹੁਣ, ਆਰੀਅਨ ਇਸ ਮਾਮਲੇ ਵਿੱਚ ਫੱਸਦੇ ਨਜਰ ਆ ਰਹੇ ਹਨ।
ਭਾਰਤੀ ਮਾਲੀਆ ਸੇਵਾ (IRS) ਅਧਿਕਾਰੀ ਸਮੀਰ ਵਾਨਖੇੜੇ ਨੇ ਸ਼ਾਹਰੁਖ ਖਾਨ ਅਤੇ ਉਨ੍ਹਾਂ ਦੀ ਪਤਨੀ ਗੌਰੀ ਖਾਨ ਦੀ ਕੰਪਨੀ, ਰੈੱਡ ਚਿਲੀਜ਼ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਅਤੇ OTT ਪਲੇਟਫਾਰਮ Netflix ਦੇ ਖਿਲਾਫ ਦਿੱਲੀ ਹਾਈ ਕੋਰਟ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਰਿਪੋਰਟਾਂ ਦੇ ਅਨੁਸਾਰ, ਸਮੀਰ ਦਾ ਆਰੋਪ ਹੈ ਕਿ ਇਸ ਸਮੇਂ ਨੈੱਟਫਲਿਕਸ ‘ਤੇ ਸਟ੍ਰੀਮ ਹੋ ਰਹੀ ਵੈੱਬ ਸੀਰੀਜ਼ Bads of Bollywood ਝੂਠੀ ਅਤੇ ਬਦਲਾਖੋਰੀ ਦੀਆਂ ਗੱਲਾਂ ‘ਤੇ ਅਧਾਰਤ ਹੈ। ਆਪਣੀ ਸ਼ਿਕਾਇਤ ਵਿੱਚ, ਸਮੀਰ ਦਾ ਆਰੋਪ ਹੈ ਕਿ ਇਹ ਸੀਰੀਜ ਨਸ਼ੀਲੇ ਪਦਾਰਥਾਂ ਵਿਰੋਧੀ ਏਜੰਸੀਆਂ ਦੀ ਗੁੰਮਰਾਹਕੁੰਨ ਅਤੇ ਨਕਾਰਾਤਮਕ ਦਿੱਖ ਦਰਸਾਉਂਦੀ ਹੈ, ਜਿਸ ਨਾਲ ਕਾਨੂੰਨ ਲਾਗੂ ਕਰਨ ਵਾਲਿਆਂ ਵਿੱਚ ਲੋਕਾਂ ਦਾ ਵਿਸ਼ਵਾਸ ਘੱਟ ਸਕਦਾ ਹੈ।