Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਥਿਤ ਸ.ਭਗਤ ਸਿੰਘ ਜੀ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਕੀਤੀਆਂ ਭੇਂਟ

ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਥਿਤ ਸ.ਭਗਤ ਸਿੰਘ ਜੀ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਕੀਤੀਆਂ ਭੇਂਟ

ਜਲੰਧਰ, ਕਾਂਗਰਸ ਕਮੇਟੀ ਸ਼ਹਿਰੀ ਵਲੋ ਸ਼ਹੀਦ ਸ ਭਗਤ ਸਿੰਘ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਸ਼ਹੀਦ ਸ ਭਗਤ ਸਿੰਘ ਚੌਂਕ ਵਿਖੇ ਸਥਿਤ ਸ.ਭਗਤ ਸਿੰਘ ਜੀ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ।

ਇਸ ਮੌਕੇ ਤੇ ਜਿਲਾ ਕਾਂਗਰਸ ਕਮੇਟੀ ਜਲੰਧਰ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਮਹਾਨ ਯੋਧਿਆਂ ਨੂੰ ਜਿਨਾਂ ਨੇ ਦੇਸ਼ ਦੇ ਲਈ ਕੁਰਬਾਨੀ ਦਿੱਤੀ । ਪਰ ਅੱਜ ਨਗਰ ਨਿਗਮ ਜਲੰਧਰ ਵਲੋ ਇਨਾਂ ਮਹਾਨ ਦਿਨਾਂ ਨੂੰ ਨਜਰਅੰਦਾਜ ਕੀਤਾ ਜਾ ਰਿਹਾ ਹੈ ਜਦਕਿ ਆਮ ਆਦਮੀ ਪਾਰਟੀ ਨੇ ਸ਼ਹੀਦਾ ਨੇ ਨਾਮ ਤੇ ਵੋਟਾਂ ਲੈ ਕੇ ਸਤਾ ਹਾਸਿਲ ਕੀਤੀ ਪਰ ਅਜ ਉਨਾ ਸ਼ਹੀਦਾ ਨੂੰ ਨਜਰਅੰਦਾਜ ਕਰ ਰਹੇ ਹਨ ।

ਇਸ ਮੌਕੇ ਤੇ ਨਰੇਸ਼ ਵਰਮਾ, ਡਾ ਸ਼ਿਵ ਦਿਆਲ ਮਾਲੀ, ਹਰਪਾਲ ਮਿੰਟੂ , ਮਨਦੀਪ ਜੱਸਲ, ਰਵੀ ਸੈਣੀ, ਭਗਤ ਬਿਸ਼ਨ ਦਾਸ, ਕੀਮਤੀ ਸੈਣੀ, ਵਿਪਨ ਕੁਮਾਰ, ਯਸ਼ ਪਾਲ, ਅਸ਼ੋਕ ਖੰਨਾ, ਸ਼ੈਰੀ ਮੱਕੜ, ਅਸ਼ੋਕ ਹੰਸ, ਮੁਕੇਸ਼ ਗਰੋਵਰ , ਸੁਧੀਰ ਘੁੱਗੀ, ਮਨਦੀਪ ਕੌਰ , ਹਰੀਸ਼ ਕੁਮਾਰੀ, ਰਜਨੀ ਬਾਲਾ, ਗਿੱਤੂ ਮੌਜੂਦ ਸਨ