Business Khas

Latest news
ਬਰਨਾਲਾ ਵਿਖੇ ਪੁਲਿਸ ਵਲੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕਰਨਾ ਮੰਦਭਾਗਾ: ਰਾਜਿੰਦਰ ਬੇਰੀ ਭਾਜਪਾ ਸਰਕਾਰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ’ਤੇ ਉਤਾਰੂ : ਡਾ. ਨਵਜੋਤ ਸਿੰਘ ਦਾਹੀਆ ਸਾਫ ਜਲੰਧਰ, ਸੁੰਦਰ ਜਲੰਧਰ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप
You are currently viewing ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ’ਤੇ ਫੋਰਟਿਸ ਵੱਲੋਂ ਜਾਰੀ ਤਾਜ਼ਾ ਮੈਡੀਕਲ ਬੁਲੇਟਿਨ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ’ਤੇ ਫੋਰਟਿਸ ਵੱਲੋਂ ਜਾਰੀ ਤਾਜ਼ਾ ਮੈਡੀਕਲ ਬੁਲੇਟਿਨ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਵੱਡਾ ਅਪਡੇਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਪੰਜਾਬੀ ਗਾਇਕ ਦੀ ਸਿਹਤ ’ਚ ਕੋਈ ਵੀ ਸੁਧਾਰ ਨਹੀਂ ਹੋ ਰਿਹਾ ਹੈ। ਹਾਲਤ ਅਜੇ ਵੀ ਉਨ੍ਹਾਂ ਦੀ ਨਾਜ਼ੁਕ ਬਣੀ ਹੋਈ ਹੈ। ਜਵੰਦਾ ’ਚ ਕੋਈ ਕਲੀਨਿਕਲ ਸੁਧਾਰ ਨਹੀਂ ਦੇਖਿਆ ਗਿਆ ਹੈ। ਫੋਰਟਿਸ ਹਸਪਤਾਲ ਨੇ ਦੱਸਿਆ ਕਿ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਦੇ ਮਾਹਰਾਂ ਵੱਲੋਂ ਨਿਗਰਾਨੀ ਰੱਖੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ 4 ਦਿਨਾਂ ਤੋਂ ਰਾਜਵੀਰ ਜਵੰਦਾ ਵੈਂਟੀਲੇਟਰ ’ਤੇ ਹਨ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ, ਪਰ ਉਹ ਵੈਂਟੀਲੇਟਰ ਸਪੋਰਟ ‘ਤੇ ਹਨ। ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਇੱਕ ਟੀਮ ਦੁਆਰਾ ਉਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਗਾਇਕ ਦੀ ਸਿਹਤ ਨਾਲ ਸਬੰਧਿਤ ਅਪਡੇਟ ਜਾਰੀ ਕਰਦੇ ਹੋਏ ਦੱਸਿਆ ਕਿ ਐਮਆਰਆਈ ਸਕੈਨ ’ਚ ਬ੍ਰੇਨ ’ਚ ਗੰਭੀਰ ਸੱਟਾਂ ਆਈਆਂ ਹਨ।