Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੰਗਾ ਹਸਪਤਾਲ ਦੇ ਡਾਕਟਰ ਨੇ ਸੁਲਤਾਨਪੁਰ ਤੋਂ ਆਏ ਮਰੀਜ ਨੂੰ ਕਰ ਦਿੱਤਾ ਗਲਤ ਬਦਲ ਲਿਆ ਗਲਤ ਚੂਲਾ

ਗੰਗਾ ਹਸਪਤਾਲ ਦੇ ਡਾਕਟਰ ਨੇ ਸੁਲਤਾਨਪੁਰ ਤੋਂ ਆਏ ਮਰੀਜ ਨੂੰ ਕਰ ਦਿੱਤਾ ਗਲਤ ਬਦਲ ਲਿਆ ਗਲਤ ਚੂਲਾ

ਜਲੰਧਰ, (ਸੰਜੇ ਸ਼ਰਮਾ)-ਸੁਲਤਾਨਪੁਰੀ ਆਏ ਮਰੀਜ ਲਗਭਗ 50 ਸਾਲਾਂ ਉਮਰ ਦੱਸੀ ਜਾ ਰਹੀ ਹੈ। ਉਸ ਨੂੰ ਗੰਗਾ ਹਸਪਤਾਲ ਵਿਚ ਚੂਲਾ ਬਦਲਣਾ ਸੀ ਪਰ ਡਾਕਟਰ ਦੀ ਲਾਪਰਵਾਹੀ ਕਾਰਨ ਸੱਜੀ ਚੂਲਾ ਟੁਟਾ ਹੋਇਆ ਸੀ ਪਰ ਖੱਬੀ ਦਾ ਆਪ੍ਰੇਸ਼ਨ ਕਰ ਦਿੱਤਾ। ਮਰੀਜ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਡਾਕਟਰ ਗਲਤੀ ਮੰਨ ਰਹੇ ਹਨ ਪਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਮਰੀਜ ਦਾ ਤਬੀਅਤ ਸੀਰੀਜ ਹੈ। ਮਰੀਜ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਸੌਰੀ ਮੰਗ ਰਹੇ ਹਨ। ਮੌਕੇ ’ਤੇ ਪੁਲਿਸ ਨੇ ਦੱਸਿਆ ਕਿ ਚੂਲਾ ਦੋਹਾਂ ਖਰਾਬ ਸੀ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਜਾਂਚ ਕੀਤੀ ਜਾਵੇਗੀ। ਮਰੀਜ ਦੇ ਪਰਿਵਾਰਕ ਮੈਂਬਰ ਇਨਸਾਫ ਦੇ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸਾਨੂੰ ਹਰਜਾਨਾ ਮੁਵਾਜਾ ਦਿੱਤੀ ਜਾਵੇਗੀ ਜੇਕਰ ਇਨਸਾਫ ਨਾ ਮਿਲਿਆ ਤਾਂ ਅਸੀਂ ਧਰਨਾ ਪ੍ਰਦਰਸ਼ਨ ਕਰਾਂਗੇ।
ਕੀ ਕਹਿੰਦੇ ਹਨ ਡਾਕਟਰ
ਮੌਕੇ ’ਤੇ ਡਾਕਟਰ ਦਾ ਕਹਿਣਾ ਸੀ ਕਿ ਦੋਹਾਂ ਚੂਲਾ ਖਰਾਬ ਸੀ। ਸਟੈਲਮੈਂਟ ਹੋ ਗਈ ਹੈ। ਸਾਰਾ ਖਰਚਾ ਡਕਟਰਾਂ ਵੱਲੋਂ ਕੀਤੀ ਜਾਵੇਗੀ। ਇਸ ਦੇ ਨਾਲ ਬਲਦੇਵ ਸਿੰਘ ਨੇ ਕਿਹਾ ਕਿ ਦੋਹਾਂ ਚੂਲਾ ਨਹੀਂ ਖਰਾਬ ਸੀ।