Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਭਗਵਾਨ ਵਾਲਮੀਕੀ ਪ੍ਰਗਟ ਦਿਵਸ ‘ਤੇ ਕੱਢੀ ਗਈ ਸ਼ੋਭਾ ਯਾਤਰਾ

ਭਗਵਾਨ ਵਾਲਮੀਕੀ ਪ੍ਰਗਟ ਦਿਵਸ ‘ਤੇ ਕੱਢੀ ਗਈ ਸ਼ੋਭਾ ਯਾਤਰਾ

ਜਲੰਧਰ, ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਤੇ ਵਾਲਮੀਕੀ ਮੰਦਰ ਗੜ੍ਹਾ ਤੋਂ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰਦੇ ਹੋਏ ਸ਼ੋਭਾ ਯਾਤਰਾ ਦੌਰਾਨ ਜਗ੍ਹਾਂ-ਜਗ੍ਹਾਂ ਤੇ ਸੰਗਤਾਂ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ।

ਸ਼ੋਭਾ ਯਾਤਰਾ ਦੀ ਸ਼ੁਰੂਆਤ ਗੜ੍ਹੇ ਦੇ ਮੁੱਖ ਮੰਦਰ ਤੋਂ ਕੀਤੀ ਗਈ। ਮੌਕੇ ਤੇ ਪ੍ਰਧਾਨ ਮਨੀ ਸਿੱਧੂ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਰਜਵਿੰਦਰ ਕੌਰ, ਪ੍ਰਧਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਭੂਪਿੰਦਰ ਪਾਲ ਸਿੰਘ ਖਾਲਸਾ, ਕੌਂਸਲਰ ਮਿੰਟੂ ਜਨੇਜਾ, ਐਮ.ਪੀ. ਸਿੰਘ, ਸੁਬਾਸ਼ ਭਗਤ, ਇੰਦਰ ਭਗਤ, ਅਸ਼ੋਕ ਕੁਮਾਰ, ਜੋਨੀ ਅਤੇ ਹੋਰ ਵਿਅਕਤੀ ਮੌਜੂਦ ਸਨ।