Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਜਲ਼ੰਧਰ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ‘ਤੇ ਹਾਰਦਿਕ ਵਧਾਈਆਂ ਦਿੱਤੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਰੌਸ਼ਨੀ, ਖੁਸ਼ਹਾਲੀ, ਸੱਚਾਈ ਦੀ ਜਿੱਤ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ੍ਰੀ ਰਾਮ ਚੰਦਰ ਜੀ ਬੁਰਾਈ ‘ਤੇ ਜਿੱਤ ਹਾਸਲ ਕਰਕੇ 14 ਸਾਲਾਂ ਬਾਅਦ ਅਯੋਧਿਆ ਵਾਪਸ ਆਏ ਸਨ

ਉਨ੍ਹਾ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਵਿੱਚ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕਰਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਸ੍ਰੀ ਭਗਤ ਨੇ ਲੋਕਾਂ ਨੂੰ ਇਹ ਤਿਉਹਾਰ ਮਿਲਜੁਲ ਕੇ, ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਤਰੀਕੇ ਨਾਲ ਮਨਾਉਣ ਦੀ ਅਪੀਲ ਕੀਤੀ ਹੈ।