Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਵਿਸ਼ਵਕਰਮਾ ਮੰਦਿਰ ਬੰਗਾ ਰੋਡ ਫਗਵਾੜਾ ਵਿਖੇ 15ਵੇਂ ਸ਼੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ‘ਚ ਬਤੌਰ ਮੁੱਖ ਮਹਿਮਾਨ ਪਹੁੰਚ

ਵਿਸ਼ਵਕਰਮਾ ਮੰਦਿਰ ਬੰਗਾ ਰੋਡ ਫਗਵਾੜਾ ਵਿਖੇ 15ਵੇਂ ਸ਼੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ‘ਚ ਬਤੌਰ ਮੁੱਖ ਮਹਿਮਾਨ ਪਹੁੰਚ

ਫਗਵਾੜਾ, ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਿਰ ਬੰਗਾ ਰੋਡ ਫਗਵਾੜਾ ਵਿਖੇ 15ਵੇਂ ਸ਼੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚ ਕੇ ਸ਼ਿਰਕਤ ਕੀਤੀ ਇਸ ਮੌਕੇ ਮੇਰੇ ਕੈਬਨਿਟ ਸਾਥੀ ਹਰਭਜਨ ਸਿੰਘ ਈ.ਟੀ.ਓ, ਮੈਂਬਰ ਪਾਰਲੀਮੈਂਟ ਰਾਜਕੁਮਾਰ ਚੱਬੇਵਾਲ, ਪ੍ਰਧਾਨ ਗੁਰਮੁੱਖ ਸਿੰਘ ਨਾਮਧਾਰੀ, ਹਲਕਾ ਇੰਚਾਰਜ ਫਗਵਾੜਾ ਹਰਜੀ ਮਾਨ ਅਤੇ ਕਈ ਹੋਰ ਨਾਮਵਰ ਸ਼ਖਸ਼ੀਅਤਾਂ ਸ਼ਾਮਿਲ ਹੋਈਆਂ