Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਰਕਾਰ ਵੱਲੋਂ ਮੌਸਮ ‘ਚ ਤਬਦੀਲੀ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਲਾਸਾਂ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲੱਗਣਗੀਆਂ। ਮਿਲੀ ਜਾਣਕਾਰੀ ਮੁਤਾਬਕ ਇਹ ਹੁਕਮ 20 ਫਰਵਰੀ 2026 ਤੱਕ ਲਾਗੂ ਰਹਿਣਗੇ।