Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬੀ.ਐਮ.ਸੀ. ਚੌਕ ਵਿਖੇ ਬਣਾਏ ਗਏ ਬਾਕਸ ਕ੍ਰਿਕਟ ਦਾ ਉਦਘਾਟ

ਬੀ.ਐਮ.ਸੀ. ਚੌਕ ਵਿਖੇ ਬਣਾਏ ਗਏ ਬਾਕਸ ਕ੍ਰਿਕਟ ਦਾ ਉਦਘਾਟ

ਜਲੰਧਰ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਰਕਾਰ ਦੀ ਮਹੱਤਵਪੂਰਣ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੀਲ ਪੱਥਰ ਸਥਾਪਤ ਕਰਦਿਆਂ ਜਲੰਧਰ ਸ਼ਹਿਰ ਦੇ ਪ੍ਰਮੁੱਖ ਬੀ.ਐਮ.ਸੀ. ਚੌਕ ਵਿਖੇ ਬਣਾਏ ਗਏ ਬਾਕਸ ਕ੍ਰਿਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਸੀਨੀਅਰ ਆਪ ਆਗੂ ਸ਼੍ਰੀ ਨਿਤਿਨ ਕੋਹਲੀ ਵੀ ਮੌਜੂਦ ਸਨ। ਜਲੰਧਰ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਬੀ.ਐਮ.ਸੀ. ਚੌਕ ਦੇ ਅੰਡਰ ਬ੍ਰਿਜ ਨੂੰ ਇਕ ਵਿਲੱਖਣ ਬਾਕਸ ਕ੍ਰਿਕਟ ਗਰਾਊਂਡ ਵਿੱਚ ਤਬਦੀਲ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨਿਵੇਕਲੀ ਪਹਿਲ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰੇਗੀ।