Business Khas

Latest news
रमन जैन ने सुशील कुमार रिंकू व सरदार अमरजीत सिंह अमरी का किया सम्मान राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ
You are currently viewing ਸ਼ਹਿਰ ‘ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਧੂਮ ਧਾਮ ਨਾਲ ਸ਼ੋਭਾ ਯਾਤਰਾ ਨਿਕਲੀ ਗਾਇ

ਸ਼ਹਿਰ ‘ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਧੂਮ ਧਾਮ ਨਾਲ ਸ਼ੋਭਾ ਯਾਤਰਾ ਨਿਕਲੀ ਗਾਇ

ਜਲੰਧਰ, ਅੱਜ ਜਲੰਧਰ ਸ਼ਹਿਰੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਧੂਮ ਧਾਮ ਨਾਲ ਸ਼ੋਭਾ ਯਾਤਰਾ ਨਿਕਲੀ ਗਾਇ ਜਿਸ ਵਿਚ ਸਾਬਕਾ ਵਿਧਾਇਕ ਸਰਬਜੀਤ ਸਿੰਘ ਜੀ ਹਾਜਰੀ ਭਰੀ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਗੁਰੂ ਦੁਆਰਾ ਕਮੇਟੀ ਵੱਲੋਂ ਸਰਬਜੀਤ ਸਿੰਘ ਮੱਕੜ ਜੀ ਦਾ ਸਰੋਪਾ ਪਾ ਕੇ ਮਾਨ ਸਨਮਾਨ ਕੀਤਾ ਗਿਆ, ਸ਼ੋਭਾ ਯਾਤਰਾ ਵਿੱਚ ਹੋਰ ਵੀ ਕਈ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਨੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ