Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਉਹ ਬਗੈਰ ਕਿਸੇ ਸ਼ਰਤ ਮੁਆਫ਼ੀ

ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਉਹ ਬਗੈਰ ਕਿਸੇ ਸ਼ਰਤ ਮੁਆਫ਼ੀ

ਚੰਡੀਗੜ੍ਹ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਵ. ਸ. ਬੂਟਾ ਸਿੰਘ ਜੀ ਉਨ੍ਹਾਂ ਲਈ ਇੱਕ ਪਿਤਾ ਸਮਾਨ ਸਨ ਅਤੇ ਉਹ ਕਦੇ ਵੀ ਉਨ੍ਹਾਂ ਦਾ ਜਾਂ ਕਿਸੇ ਹੋਰ ਦਾ ਅਪਮਾਨ ਨਹੀਂ ਕਰ ਸਕਦੇ।

ਇਸ ਲੜੀ ਹੇਠ, ਤਰਨਤਾਰਨ ਜ਼ਿਮਨੀ ਚੋਣਾਂ ਲਈ ਪ੍ਰਚਾਰ ਦੌਰਾਨ ਉਨ੍ਹਾਂ ਦੇ ਇੱਕ ਭਾਸ਼ਣ ਦਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ‘ਸੁਓ ਮੋਟੋ’ ਨੋਟਿਸ ਲੈਣ ਸਬੰਧੀ ਖਬਰਾਂ ਤੇ ਪ੍ਰਤੀਕ੍ਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਉਹ ਇਕ ਵਾਰ ਫਿਰ ਤੋਂ ਸਪੱਸ਼ਟ ਕਰਦੇ ਅਤੇ ਦੁਹਰਾਉਂਦੇ ਹਨ ਕਿ ਉਨ੍ਹਾਂ ਦਾ ਮਤਲਬ ਸਵ. ਸ. ਬੂਟਾ ਸਿੰਘ ਜੀ ਦਾ ਅਪਮਾਨ ਕਰਨਾ ਨਹੀਂ ਸੀ ਅਤੇ ਜੇਕਰ ਕਿਸੇ ਨੂੰ ਵੀ ਠੇਸ ਪਹੁੰਚੀ ਹੈ, ਤਾਂ ਉਹ ਬਗੈਰ ਕਿਸੇ ਸ਼ਰਤ ਮੁਆਫ਼ੀ ਮੰਗਦੇ ਹਨ।

ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸਵ. ਸ. ਬੂਟਾ ਸਿੰਘ ਜੀ ਬਾਰੇ ਜਿਹੜਾ ਵੀ ਜ਼ਿਕਰ ਕੀਤਾ, ਉਹ ਕਾਂਗਰਸ ਪਾਰਟੀ ਦੇ ਇੱਕ ਸੰਮਲਿਤ ਸੰਗਠਨ ਹੋਣ ਦੇ ਸਕਾਰਾਤਮਕ ਸੰਦਰਭ ਵਿੱਚ ਸੀ। ਕਾਂਗਰਸ ਯੋਗਤਾ ਅਤੇ ਕੁਸ਼ਲਤਾ ਦੇ ਅਧਾਰ ‘ਤੇ ਸਾਰਿਆਂ ਨੂੰ ਮੌਕਾ ਪ੍ਰਦਾਨ ਕਰਦੀ ਹੈ ਅਤੇ ਜਾਤ, ਨਸਲ ਜਾਂ ਧਰਮ ਦੇ ਨਾਮ ‘ਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕਰਦੀ।