Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਚੱਲਦੇ ਮੈਚ ਵਿਚ ਕਬੱਡੀ ਖਿਡਾਰੀ ਦੀ ਮੌਤ

ਚੱਲਦੇ ਮੈਚ ਵਿਚ ਕਬੱਡੀ ਖਿਡਾਰੀ ਦੀ ਮੌਤ

ਚੱਲਦੇ ਮੈਚ ਵਿਚ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਨਾਮੀ ਖਿਡਾਰੀ ਬਿੱਟੂ ਬਲਿਆਲ ਨੂੰ ਚੱਲਦੇ ਟੂਰਨਾਮੈਂਟ ਵਿਚ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ। ਬਿੱਟੂ ਬਲਿਆਲ ਹੁਣ ਇਸ ਦੁਨੀਆ ਵਿਚ ਨਹੀਂ ਰਿ ਹਾ। ਦੱਸ ਦਈਏ ਕਿ ਬਿੱਟੂ ਬਲਿਆਲ ਕਾਫੀ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ। ਉਸ ਦੇ 3 ਸਟੰਟ ਪਏ ਸੀ। ਕਾਫੀ ਸੰਘਰਸ਼ ਤੋਂ ਬਾਅਦ ਬਿੱਟੂ ਨੇ ਗਰਾਊਂਡ ਵਿਚ ਵਾਪਸੀ ਕੀਤੀ ਸੀ ਪਰ ਬੀਤੇ ਦਿਨ ਚੱਲਦੇ ਮੈਚ ਵਿਚ ਹਾਰਟ ਅਟੈਕ ਆਉਣ ਨਾਲ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਨਾਲ ਕਬੱਡੀ ਖੇਡ ਜਗਤ ਵਿਚ ਸੋਗ ਦਾ ਮਾਹੌਲ ਹੈ। ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਪਿੰਡ ਬਲਿਆਲ ਦੇ ਰਹਿਣ ਵਾਲੇ ਬਿੱਟੂ ਬਲਿਆਲ ਨਹੀਂ ਰਹੇ। ਜਾਣਕਾਰੀ ਅਨੁਸਾਰ ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਹੇੜੀ ਵਿੱਚ ਕਬੱਡੀ ਦੇ ਟੂਰਨਾਮੈਂਟ ਵਿੱਚ ਖੇਡਣ ਗਏ ਸੀ ਅਤੇ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ।