Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 10 ਸਾਲਾਂ ਬੱਚੇ ਦੇ ਹੱਥ ’ਚ ਫਟਿਆ ਮੋਬਾਈਲ
Smartphone lies and burning on a table in the night

10 ਸਾਲਾਂ ਬੱਚੇ ਦੇ ਹੱਥ ’ਚ ਫਟਿਆ ਮੋਬਾਈਲ

ਇਕ ਦਰਦਨਾਕ ਘਟਨਾ ਪਿੰਡ ਸੰਗ ਢੇਸੀਆਂ ‘ਚ ਵਾਪਰੀ ਹੈ। ਜਿੱਥੇ ਇੱਕ ਬੱਚੇ ਦੇ ਹੱਥ ’ਚ ਮੋਬਾਈਲ ਫੋਨ ਫਟ ਗਿਆ। ਇਸ ਸਬੰਧੀ ਪਰਿਵਾਰਕ ਮੈਂਬਰ ਛੋਟੂ ਯਾਦਵ ਨੇ ਦੱਸਿਆ ਕਿ ਉਨ੍ਹਾਂ ਦਾ 10 ਸਾਲਾਂ ਦਾ ਬੇਟਾ ਬਾਥਰੂਮ ਵਿੱਚ ਫੋਨ ਚਲਾ ਰਿਹਾ ਸੀ, ਇਸ ਦੌਰਾਨ ਅਚਾਨਕ ਮੋਬਾਈਲ ਹੱਥ ਵਿੱਚ ਹੀ ਬਲਾਸਟ ਕਰ ਗਿਆ। ਬਲਾਸਟ ਨਾਲ ਬੱਚੇ ਦਾ ਹੱਥ ਜਲ ਗਿਆ ਅਤੇ ਉਹ ਤੁਰੰਤ ਚੀਕਾਂ ਮਾਰਦਾ ਹੋਇਆ ਬਾਹਰ ਨਿਕਲਿਆ। ਜਦੋਂ ਮਾਤਾ ਬਾਥਰੂਮ ਵਿੱਚ ਦਾਖ਼ਲ ਹੋਈ ਤਾਂ ਉੱਥੇ ਫੋਨ ਪੂਰੀ ਤਰ੍ਹਾਂ ਸੜ ਕੇ ਖਾਕ ਹੋ ਚੁੱਕਾ ਸੀ। ਬੱਚੇ ਦੇ ਪਿਤਾ ਨੇ ਕਿਹਾ ਕਿ “ਇਹ ਹਾਦਸਾ ਕਿਸੇ ਨਾਲ ਵੀ ਵਾਪਰ ਸਕਦਾ ਹੈ, ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਮੋਬਾਈਲ ਦੇਣ ਦੀ ਬਜਾਏ ਖੇਡਾਂ ਤੇ ਬਾਹਰੀ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ।”ਇਹ ਮਾਮਲਾ ਮਾਪਿਆਂ ਲਈ ਇੱਕ ਵੱਡੀ ਸਿੱਖ ਹੈ ਕਿ ਬੱਚਿਆਂ ਨੂੰ ਮੋਬਾਈਲ ਫੋਨ ਦੀ ਅਤਿ ਵਰਤੋਂ ਤੋਂ ਬਚਾਇਆ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਪਹਿਲਾਂ ਰੱਖਿਆ ਜਾਵੇ।