Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ
You are currently viewing ਆਨੰਦਪੁਰ ਸਾਹਿਬ ਵਿਖੇ ਪੰਜਾਬ ਭਾਜਪਾ ਵੱਲੋਂ ਰਖਾਏ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਨਤਮਸਤਕ

ਆਨੰਦਪੁਰ ਸਾਹਿਬ ਵਿਖੇ ਪੰਜਾਬ ਭਾਜਪਾ ਵੱਲੋਂ ਰਖਾਏ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਨਤਮਸਤਕ

ਅੱਜ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਭਾਜਪਾ ਵੱਲੋਂ ਰਖਾਏ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੀਰਤਨ ਦਰਬਾਰ ਵਿੱਚ ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਕਾਰਜ ਕਰਨੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਜੀ, ਪੰਜਾਬ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਜੀ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਸਮੇਤ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ।