Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ਼ਰਾਬ-ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੋਟਲ ਤੇ ਕਲੱਬ ‘ਤੇ ਵੀ ਪਾਬੰਦੀ

ਸ਼ਰਾਬ-ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੋਟਲ ਤੇ ਕਲੱਬ ‘ਤੇ ਵੀ ਪਾਬੰਦੀ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ ਵਿੱਚ ਜਿਨ੍ਹਾਂ ਇਲਾਕਿਆਂ ਵਿੱਚੋਂ ਨਗਰ ਕੀਰਤਨ ਲੰਘੇਗਾ। ਉਨ੍ਹਾਂ ਇਲਾਕਿਆਂ ਵਿੱਚ ਪੂਰੀ ਪਵਿੱਤਰਤਾ ਬਣਾਈ ਰੱਖੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਹੋਟਲਾਂ ਤੇ ਕਲੱਬਾਂ ਵਿੱਚ ਸ਼ਰਾਬ ਦੀ ਵਿਕਰੀ ਅਤੇ ਸ਼ਰਾਬ ਪਰੋਸਣ ਤੋਂ ਰੋਕਣ ਲਈ ਉਨ੍ਹਾਂ ਇਲਾਕਿਆਂ ਵਿੱਚ “ਡ੍ਰਾਈ ਡੇਅ” ਘੋਸ਼ਿਤ ਕਰ ਰਿਹਾ ਹੈ।

ਸ਼੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਅੱਜ ਪਠਾਨਕੋਟ ਪਹੁੰਚ ਗਿਆ ਹੈ, ਜਿੱਥੇ ਇਹ ਅੱਜ ਰਾਤ ਠਹਿਰੇਗਾ। ਇਸ ਤੋਂ ਬਾਅਦ, ਕੱਲ੍ਹ 21 ਨਵੰਬਰ ਨੂੰ ਇਹ ਦਸੂਹਾ-ਹੁਸ਼ਿਆਰਪੁਰ-ਮਾਹਿਲਪੁਰ ਪਹੁੰਚੇਗੀ ਅਤੇ 22 ਨਵੰਬਰ ਨੂੰ, ਗੜ੍ਹਸ਼ੰਕਰ ਰਾਹੀਂਇਹ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਜਿੱਥੇ ਇਕੱਠ ਹੋਵੇਗਾ।