Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅਨੰਦਪੁਰ ਸਾਹਿਬ ‘ਚ ਬਣੀ ਟੈਂਟ ਸਿਟੀ, ਔਨਲਾਈਨ ਬੁੱਕ ਹੋਣਗੇ ਮੁਫ਼ਤ ਕਮਰੇ

ਅਨੰਦਪੁਰ ਸਾਹਿਬ ‘ਚ ਬਣੀ ਟੈਂਟ ਸਿਟੀ, ਔਨਲਾਈਨ ਬੁੱਕ ਹੋਣਗੇ ਮੁਫ਼ਤ ਕਮਰੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਭਾਰੀ ਗਿਣਤੀ ‘ਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ। ਸੰਗਤ ਤੇ ਵੀਆਈਪੀ ਲਈ ਇੱਥੇ 3 ਟੈਂਟ ਸਿਟੀ ਬਣਾਈਆਂ ਗਈਆਂ ਹਨ। ਇਨ੍ਹਾਂ ‘ਚ ਸਾਰੇ ਕਮਰੇ ਮੁਫ਼ਤ ਹੋਣਗੇ। ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਇਨ੍ਹਾਂ ਕਮਰਿਆਂ ਦੀ ਔਨਲਾਈਨ ਬੁਕਿੰਗ ਹੋਵੇਗੀ। ਔਨ ਸਾਈਟ ਰਜਿਸਟ੍ਰੇਸ਼ਨ ਤੇ ਹੈਲਪ ਡੈਸਕ ਦੀ ਜ਼ਰੀਏ ਵੀ ਸੰਗਰ ਕਮਰੇ ਬੁੱਕ ਕਰ ਸਕੇਗੀ। ਸ੍ਰੀ ਅਨੰਦਪੁਰ ਸਾਹਿਬ ਦੇ ਨੇੜੇ ਚੰਦੇਸਰ, ਝਿੰਜੜੀ ਤੇ ਮਟੌਰ ‘ਚ 250 ਏਕੜ ਤੋਂ ਵੱਧ ਜ਼ਮੀਨ ਤੇ ਚੱਕ ਨਾਨਕੀ, ਭਾਈ ਮਤੀ ਦਾਸ ਤੇ ਭਾਈ ਸਤੀ ਦਾਸ ਦੇ ਨਾਮ ‘ਤੋਂ 3 ਟੈਂਟ ਸਿਟੀਆਂ ਬਣਾਈਆਂ ਗਈਆਂ ਹਨ। ਇਨ੍ਹਾਂ ‘ਚ ਮਟੌਰ ਟੈਂਟ ਨਗਰੀ ਖਾਸ ਮਹਿਮਾਨਾਂ ਦੇ ਲਈ ਹੋਵੇਗੀ, ਜਿਨ੍ਹਾਂ ‘ਚ ਵੱਖ-ਵੱਖ ਸੂਬਿਆਂ ਦੀ ਮੁੱਖ ਮੰਤਰੀ ਰੁਕਣਗੇ। ਸਾਰੀਆਂ ਟੈਂਟ ਸਿਟੀਆਂ ਦੀ ਸਮਰੱਥਾ ਕਰੀਬ 10 ਹਜ਼ਾਰ ਲੋਕਾਂ ਦੀ ਹੈ।