Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਪੰਜਾਬ ਦਾ ਤਾਪਮਾਨ 4.4 ਡਿਗਰੀ ਤੱਕ ਪਹੁੰਚਿਆ

ਪੰਜਾਬ ਦਾ ਤਾਪਮਾਨ 4.4 ਡਿਗਰੀ ਤੱਕ ਪਹੁੰਚਿਆ

ਪੰਜਾਬ ‘ਚ ਰਾਤ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਦੇ ਸਾਰੇ ਇਲਾਕਿਆਂ ‘ਚ ਘੱਟੋਂ-ਘੱਟ ਤਾਪਮਾਨ 10 ਡਿਗਰੀ ਤੋਂ ਥੱਲੇ ਪਹੁੰਚ ਗਿਆ ਹੈ। ਉੱਥੇ ਹੀ, ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬੀਤੇ ਦਿਨ ਸੂਬੇ ‘ਚ ਸਭ ਤੋਂ ਘੱਟ, ਘੱਟੋ-ਘੱਟ ਤਾਪਮਾਨ ਫਰੀਦਕੋਟ ‘ਚ 4.4 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ , ਤਾਪਮਾਨ ‘ਚ ਇਹ ਗਿਰਾਵਟ ਆਮ ਦੇ ਕਰੀਬ ਹੈ। ਦੂਜੇ ਪਾਸੇ, ਆਉਣ ਵਾਲੇ ਦਿਨਾਂ ‘ਚ ਸੂਬੇ ‘ਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ ‘ਚ ਗਿਰਾਵਟ ਜਾਰੀ ਰਹੇਗੀ। ਸਵੇਰ ਦੇ ਸਮੇਂ ਕੁੱਝ ਇਲਾਕਿਆਂ ‘ਚ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ ਦੀ ਹਵਾ ਦੀ ਗੁਣਵੱਤਾ ‘ਚ ਅਜੇ ਵੀ ਸੁਧਾਰ ਨਹੀਂ ਹੋ ਰਿਹਾ ਹੈ।